05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਐੱਸ.ਐੱਸ.ਪੀ. ਬਟਾਲਾ ਵਲੋਂ ਸ਼ਹਿਰ 'ਚ ਗੋਲੀ ਚੱਲਣ ਸੰਬੰੰਧੀ ਘਟਨਾ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 23-11-2025
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)-ਬੀਤੇ ਦਿਨ ਸ਼ਹਿਰ ਦੇ ਇਲਾਕੇ 'ਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ ਜਿੱਥੇ 2 ਅਣਪਛਾਤੇ ਵਿਅਕਤੀਆਂ ਨੇ ਇਕ ਮੋਬਾਈਲ ਦੀ ਦੁਕਾਨ 'ਤੇ ਗੋਲੀਆਂ ਚਲਾ ਦਿੱਤੀਆਂ ਸਨ | ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਤੇ ਜਲਦੀ ਹੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਦਾ ਭਰੋਸਾ ਦਿਵਾਇਆ | ਉਨ੍ਹਾਂ ਦੱਸਿਆ ਕਿ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਤੇ ਇਸ ਵਿਚ ਸ਼ਾਮਲ ਦੋਸ਼ੀਆਂ ਦਾ ਪਤਾ ਲਗਾਉਣ ਲਈ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੋਰਾ ਨੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਨਹਿਰੀ ਵਿਭਾਗ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ 'ਤੇ ਫਿਰਿਆ ਪੀਲਾ ਪੰਜਾ
Ad Position 24
No active advertisement