26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੋਰੀ ਦੇ ਈ-ਰਿਕਸ਼ੇ ਤੇ 6 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 24-11-2025
ਗੁਰਦਾਸਪੁਰ, 23 ਨਵੰਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਸਾਹਿਲ ਤੇ ਦੀਪੂ ਸਿੰਘ ਨਾਂਅ ਦੇ ਦੋ ਵਿਅਕਤੀਆਂ ਨੰੂ ਚੋਰੀ ਦੇ ਈ-ਰਿਕਸ਼ੇ ਸਮੇਤ ਕਾਬੂ ਕੀਤਾ ਗਿਆ | ਇਨ੍ਹਾਂ ਦੀ ਲਈ ਤਲਾਸ਼ੀ ਦੌਰਾਨ ਪੁਲਿਸ ਵਲੋਂ ਇਨ੍ਹਾਂ ਪਾਸੋਂ 6 ਗ੍ਰਾਮ 500 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਵਲੋਂ ਇਨ੍ਹਾਂ ਵਿਅਕਤੀਆਂ ਖਿਲਾਫ਼ ਥਾਣਾ ਸਿਟੀ ਗੁਰਦਾਸਪੁਰ ਅੰਦਰ ਬਣਦੀਆਂ ਧਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਕੋਝੀਆਂ ਚਾਲਾਂ ਤੋਂ ਬਾਜ਼ ਆਵੇ, ਚੰਡੀਗੜ੍ਹ 'ਤੇ ਕੇਵਲ ਪੰਜਾਬ ਦਾ ਹੱਕ- ਰਮਨਦੀਪ ਸਿੰਘ ਸੰਧੂ ਅਗਲੀ ਖ਼ਬਰ ਲੋੜਵੰਦਾਂ ਦੀ ਮਦਦ ਵਾਸਤੇ ਹਰ ਸੰਭਵ ਯਤਨ ਜਾਰੀ ਰੱਖੇ ਜਾਣਗੇ-ਬਾਜਵਾ <br/> ਗੁਰਬਾਜ਼ 1313 ਫਾਊਾਡੇਸ਼ਨ ਨੇ ਗੁਰਦੁਆਰ...
Ad Position 24