ਕੇਂਦਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਸਮੂਹ ਜਥੇਬੰਦੀਆਂ ਇਕ ਮੰਚ 'ਤੇ ਇਕੱਤਰ ਹੋਣ- ਵਿਧਾਇਕ ਤਿ੍ਪਤ ਬਾਜਵਾ
ਹੜ੍ਹ ਪ੍ਰਭਾਵਿਤ ਪਿੰਡ ਬਾਉਲੀ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਤਿ੍ਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਹੜ੍ਹ ਪੀੜਤ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਜਾਈਆਂ ਤਲਾਈਆਂ ਵੰਡਦੇ ਹੋਏ, ਨਾਲ ਹੋਰ | ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
<br/>
24-11-2025