28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਵਿਖੇ ਕਰਵਾਇਆ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 24-11-2025
ਪਠਾਨਕੋਟ, 23 ਨਵੰਬਰ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਪ੍ਰਚਾਰਕ ਭਾਈ ਮਲਕੀਤ ਸਿੰਘ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਤੇ ਭਾਈ ਗੁਰਦੀਪ ਸਿੰਘ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ | ਅੰਤ ਵਿਚ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰ ਗੁਰਜੀਤ ਸਿੰਘ, ਦਲਬੀਰ ਸਿੰਘ, ਗੁਰਮੀਤ ਸਿੰਘ, ਗਿਆਨ ਸਿੰਘ, ਮੋਹਨ ਸਿੰਘ, ਸੁੱਚਾ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ, ਕੁਲਬੀਰ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਸਿੰਘ, ਸੁਖਵੰਤ ਸਿੰਘ, ਅਜੀਤ ਸਿੰਘ, ਡਾ: ਬਲਬੀਰ ਸਿੰਘ, ਪਰਮਜੀਤ ਸਿੰਘ, ਕਿਸ਼ਨ ਸਿੰਘ, ਸੰਨੀ ਸਿੰਘ, ਮੋਹਨ ਸਿੰਘ, ਗੁਰਸ਼ਰਨ ਸਿੰਘ, ਸੁਖਵੰਤ ਸਿੰਘ, ਅਜੀਤ ਸਿੰਘ, ਜਸਵੀਰ ਸਿੰਘ, ਨਰਿੰਦਰ ਸਿੰਘ, ਹਜ਼ੂਰਾ ਸਿੰਘ, ਲੱਕੀ ਸਿੰਘ, ਸਤਨਾਮ ਸਿੰਘ, ਦਰਸ਼ਨ ਸਿੰਘ, ਬਲਵੰਤ ਸਿੰਘ, ਜੋਗਿੰਦਰ ਸਿੰਘ ਬੇਦੀ, ਹਰਨਾਮ ਸਿੰਘ, ਜਸਵਿੰਦਰ ਸਿੰਘ, ਸੂਬਾ ਸਿੰਘ, ਸੁਖਜਿੰਦਰ ਸਿੰਘ, ਮਹਿੰਦਰ ਸਿੰਘ ਖ਼ਾਨਪੁਰ, ਮਹਿੰਦਰਪਾਲ ਸਿੰਘ, ਸੁਰਿੰਦਰ ਸਿੰਘ ਮਠਾੜੂ, ਡਾ: ਰਣਜੀਤ ਸਿੰਘ, ਸੁਖਵੰਤ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ, ਹਰਸਿਮਰਨਜੀਤ ਸਿੰਘ, ਗੁਰਪ੍ਰੀਤ ਸਿੰਘ ਸੋਨੀ, ਸਿਮਰਨਜੀਤ ਸਿੰਘ, ਜੋਗਿੰਦਰ ਸਿੰਘ ਖ਼ਾਲਸਾ, ਜਸਵੀਰ ਸਿੰਘ, ਅਮਰ ਇਕਬਾਲ ਸਿੰਘ, ਬਲਦੇਵ ਸਿੰਘ, ਅਰਸ਼ਦੀਪ ਸਿੰਘ, ਸੁਰਿੰਦਰ ਕੌਰ ਪੱਡਾ, ਰਵਿੰਦਰ ਕੌਰ, ਬਖ਼ਸ਼ੀਸ਼ ਕੌਰ, ਪ੍ਰਕਾਸ਼ ਕੌਰ, ਕਮਲੇਸ਼ ਕੌਰ, ਜਸਵਿੰਦਰ ਕੌਰ, ਜਸਵੰਤ ਕੌਰ, ਤੇਜਿੰਦਰ ਕੌਰ, ਮਾਨਸ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ, ਅਮਨਪ੍ਰੀਤ ਕੌਰ, ਸੁਰਿੰਦਰ ਕੌਰ ਖ਼ਾਨਪੁਰ, ਨਿਰਮਲਜੀਤ ਕੌਰ, ਪਰਮਜੀਤ ਕੌਰ, ਅਮਨਪ੍ਰੀਤ ਕੌਰ, ਜਸਵੰਤ ਕੌਰ, ਹਰਪ੍ਰੀਤ ਕੌਰ, ਨਰਿੰਦਰ ਕੌਰ, ਪ੍ਰਤਿਭਾ ਕੌਰ ਅਤੇ ਜੀਤ ਪ੍ਰੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ 25 ਨੂੰ ਮਨਾਇਆ ਜਾਵੇਗਾ- ਸਾਹਨੀ ਅਗਲੀ ਖ਼ਬਰ ਗੈਰ-ਸੰਵਿਧਾਨਕ ਤਰੀਕਿਆਂ ਨਾਲ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰਹੀਆਂ ਹਨ- ਕ...
Ad Position 24