21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਾਂਗਰਸੀ ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਕੀਤੇ ਦਾਖ਼ਲ

Ad Position 21
No active advertisement
ਅਜੀਤ ਡੈਸਕ 06-12-2025
ਪਠਾਨਕੋਟ, 5 ਦਸੰਬਰ (ਸੰਧੂ)-14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ | ਕਾਂਗਰਸ ਉਮੀਦਵਾਰ ਜੋਤੀ ਪਤਨੀ ਕਰਨ ਸਿੰਘ ਪਿੰਡ ਨੰਗਲ ਤੇ 15 ਬਲਾਕ ਸੰਮਤੀ ਉਮੀਦਵਾਰਾਂ ਨੇ ਏ.ਡੀ.ਸੀ. ਦਫ਼ਤਰ ਪਠਾਨਕੋਟ ਵਿਖੇ ਅਧਿਕਾਰਤ ਤੌਰ 'ਤੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੇਅਰ ਪੰਨਾ ਲਾਲ ਭਾਟੀਆ, ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿਜ ਅਤੇ ਪੂਰੀ ਕਾਂਗਰਸ ਟੀਮ ਮੌਜੂਦ ਸੀ ਤੇ ਸਾਰੇ ਉਮੀਦਵਾਰਾਂ ਨੂੰ ਪੂਰਾ ਸਮਰਥਨ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਕਸਬਾ ਤਾਰਾਗੜ੍ਹ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੀ ਗੁਰਪ੍ਰੀਤ ਕੌਰ ਬਾਬਾ ਸੰਖਾਲ ਨਾਥ ਵਿਖੇ ਹੋਈ ਨਤਮਸਤਕ
Ad Position 24