20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 06-12-2025
ਗੁਰਦਾਸਪੁਰ, 5 ਦਸੰਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਸਿਟੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਫੜੇ ਗਏ ਵਿਅਕਤੀ ਦੀ ਪਹਿਚਾਣ ਗੋਲਡੀ ਵਜੋਂ ਹੋਈ ਹੈ | ਫੜੇ ਗਏ ਵਿਅਕਤੀ ਕੋਲੋਂ 12 ਗ੍ਰਾਮ 800 ਮਿਲੀਗ੍ਰਾਮ ਹੈਰੋਇਨ ਤੇ 1000 ਰੁਪਏ ਡਰੱਗ ਮਨੀ ਬਰਾਮਦ ਹੋਈ ਹੈ | ਪੁਲਿਸ ਵਲੋਂ ਫੜੇ ਗਏ ਵਿਅਕਤੀ ਖਿਲਾਫ਼ ਥਾਣਾ ਸਿਟੀ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਵਲੋਂ ਅੱਜ 'ਨਸ਼ਾ ਮੁਕਤ ਪੰਜਾਬ' ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ... ਅਗਲੀ ਖ਼ਬਰ ਰੇਲ ਰੋਕੋ ਅੰਦੋਲਨ ਨੂੰ ਅਸਫ਼ਲ ਬਣਾਉਣ ਲਈ ਪੁਲਿਸ ਨੇ ਕਿਸਾਨ ਆਗੂ ਘਰ 'ਚ ਕੀਤੇ ਨਜ਼ਰਬੰਦ <br/>
Ad Position 24