20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

10 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 06-12-2025
ਬਹਿਰਾਮਪੁਰ, 5 ਦਸੰਬਰ (ਪ੍ਰੋ: ਬਲਬੀਰ ਸਿੰਘ ਕੋਲਾ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਫੜੇ ਗਏ ਵਿਅਕਤੀ ਦੀ ਪਹਿਚਾਣ ਦਵਿੰਦਰ ਸਿੰਘ ਵਜੋਂ ਹੋਈ ਹੈ | ਦੋਸ਼ੀ ਖਿਲਾਫ਼ ਥਾਣਾ ਬਹਿਰਾਮਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਚੋਣ ਪ੍ਰਚਾਰ ਦੌਰਾਨ ਦਿੱਤੇ ਬਿਆਨ ਦੀ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਨਿੰਦਾ... ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਵਲੋਂ ਅੱਜ 'ਨਸ਼ਾ ਮੁਕਤ ਪੰਜਾਬ' ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ...
Ad Position 24