19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮਾਸਟਰਜ਼ ਐਥਲੈਟਿਕ ਐਸੋਸੀਏਸ਼ਨ 'ਚ ਗੁਰਦਿਆਲ ਸਿੰਘ ਨੇ ਜਿੱਤੇ ਦੋ ਸੋਨ ਤਗਮੇਂ

Ad Position 21
No active advertisement
ਅਜੀਤ ਡੈਸਕ 06-12-2025
ਗੁਰਦਾਸਪੁਰ, 5 ਦਸੰਬਰ (ਪੰਕਜ ਸ਼ਰਮਾ)- ਮਾਸਟਰ ਐਥਲੈਟਿਕ ਐਸੋਸੀਏਸ਼ਨ ਚੰਡੀਗੜ੍ਹ ਵਲੋਂ 30 ਨਵੰਬਰ 2025 ਨੰੂ ਇਕ ਰੋਜ਼ਾ ਐਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ 30 ਸਾਲਾ ਗਰੁੱਪ ਤੋਂ 100 ਸਾਲ ਦੇ 32 ਖਿਡਾਰੀਆਂ ਨੇ ਹਿੱਸਾ ਲਿਆ | ਇਸ ਵਿਚ ਮਾਸਟਰ ਗੁਰਦਿਆਲ ਸਿੰਘ ਜ਼ਿਲ੍ਹਾ ਪ੍ਰਧਾਨ ਮਾਸਟਰ ਐਥਲੈਟਿਕ ਐਸੋਸੀਏਸ਼ਨ ਗੁਰਦਾਸਪੁਰ ਨੇ 2 ਈਵੈਂਟਾਂ ਵਿਚੋਂ 2 ਸੋਨ ਤਗਮੇਂ ਲੈ ਕੇ ਆਪਣੇ ਪਿੰਡ ਮੁਸਤਫਾਬਾਦ ਜੱਟਾਂ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਪ੍ਰਧਾਨ ਗੁਰਦਿਆਲ ਸਿੰਘ ਨੇ ਦੱਸਿਆ ਕਿ ਇਸ ਈਵੈਂਟ ਵਿਚ ਇਕ ਖਿਡਾਰੀ ਕੇਵਲ 2 ਈਵੈਂਟਾਂ 'ਚ ਹੀ ਭਾਗ ਲੈ ਸਕਦਾ ਸੀ ਅਤੇ ਉਨ੍ਹਾਂ ਨੇ ਦੋਵੇਂ ਈਵੈਂਟਾਂ ਵਿਚ ਭਾਗ ਲੈ ਕੇ 2 ਗੋਲਡ ਮੈਡਲ ਜਿੱਤੇ | ਇਸ ਮੌਕੇ ਉਨ੍ਹਾਂ ਨੌਜਵਾਨ ਪੀੜ੍ਹੀ ਨੰੂ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ ਦੇ ਬੱਚਿਆਂ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਐਵਾਰਡ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਖੇਤੀਬਾੜੀ ਲਈ ਬਿਨਾਂ ਵਸੂਲੀ ਸਹਿਕਾਰੀ ਬੈਂਕ ਵਲੋਂ ਨਹੀਂ ਦਿੱਤਾ ਜਾ ਰਿਹਾ ਕਰਜ਼ਾ <br...
Ad Position 24