29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੋਹਲ ਤੋਂ 'ਆਪ' ਦੇ ਉਮੀਦਵਾਰ ਸਰਪੰਚ ਬਲਜੀਤ ਸਿੰਘ ਸੋਨੂੰ ਸੋਹਲ ਜੇਤੂ ਰਹੇ

Ad Position 21
No active advertisement
ਅਜੀਤ ਡੈਸਕ 18-12-2025
ਧਾਰੀਵਾਲ, 17 ਦਸੰਬਰ (ਸਵਰਨ ਸਿੰਘ)- ਪੰਜਾਬ ਅੰਦਰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਹੋਈ ਗਿਣਤੀ ਵਿਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਬਰ-7 ਸੋਹਲ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਸਰਪੰਚ ਬਲਜੀਤ ਸਿੰਘ ਸੋਨੂੰ ਸੋਹਲ ਨੇ ਜਿੱਤ ਪ੍ਰਾਪਤ ਕੀਤੀ ਹੈ | ਸਥਾਨਕ ਮਿਲਨ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਚ 8 ਰਾਊਾਡਾਂ ਵਿਚ ਹੋਈ ਗਿਣਤੀ 'ਚ 'ਆਪ' ਉਮੀਦਵਾਰ ਨੂੰ 8417 ਵੋਟਾਂ ਮਿਲੀਆਂ, ਜਦੋਂ ਕਿ ਕਾਂਗਰਸ ਉਮੀਦਵਾਰ ਸਾਬਕਾ ਉੱਪ ਚੇਅਰਮੈਨ ਪੰਜਾਬ ਵਜੀਰ ਸਿੰਘ ਲਾਲੀ ਨੂੰ 6394 ਵੋਟਾਂ ਪ੍ਰਾਪਤ ਹੋਈਆਂ ਤੇ ਭਾਜਪਾ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੂੰ 251 ਵੋਟਾਂ ਹਾਸਿਲ ਹੋਈਆਂ ਜਿਸ ਵਿਚ 2023 ਵੋਟਾਂ ਦੇ ਫ਼ਰਕ ਨਾਲ 'ਆਪ' ਉਮੀਦਵਾਰ ਸਰਪੰਚ ਬਲਜੀਤ ਸਿੰਘ ਸੋਨੂੰ ਸੋਹਲ ਜੇਤੂ ਰਹੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਦੇ ਜ਼ੋਨ ਸ਼ੁਕਾਲਾ ਤੋਂ ਆਜ਼ਾਦ ਉਮੀਦਵਾਰ ਜਸਪਾਲ ਸਿੰਘ ਜੇਤੂ ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਦੇ ਜ਼ੋਨ ਸ਼ੁਕਾਲਾ ਤੋਂ ਆਜ਼ਾਦ ਉਮੀਦਵਾਰ ਜਸਪਾਲ ਸਿੰਘ ਜੇਤੂ
Ad Position 24