22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਬਲਾਕ ਸੰਮਤੀ ਜ਼ੋਨ ਚੌਧਰਪੁਰ ਤੋਂ ਕਾਂਗਰਸੀ ਦੇ ਉਮੀਦਵਾਰ ਗੁਰਦੇਵ ਸਿੰਘ ਅਠਵਾਲ ਨੇ 254 ਵੋਟਾਂ ਨਾਲ ਚੋਣ ਜਿੱਤੀ

Ad Position 21
No active advertisement
ਅਜੀਤ ਡੈਸਕ 19-12-2025
ਨੌਸ਼ਹਿਰਾ ਮੱਝਾ ਸਿੰਘ, 18 ਦਸੰਬਰ (ਰਵੀ ਭਗਤ)- ਹਲਕਾ ਬਟਾਲਾ ਦੇ ਜ਼ੋਨ ਨੰਬਰ 4 ਚੌਧਰਪੁਰ ਤੋ ਕਾਂਗਰਸ ਉਮੀਦਵਾਰ ਗੁਰਦੇਵ ਸਿੰਘ ਅਠਵਾਲ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਦਾਰ ਸਿੰਘ ਚੌਧਰਪੁਰ ਨੂੰ 254 ਵੋਟਾਂ ਦੇ ਫਰਕ ਨਾਲ ਹਰਾ ਕੇ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ 'ਚ ਪਾਈ | ਜੇਤੂ ਉਮੀਦਵਾਰ ਗੁਰਦੇਵ ਸਿੰਘ ਅਠਵਾਲ ਨੇ ਕਿਹਾ ਕਿ ਇਹ ਚੋਣ ਹਲਕਾ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਜਿੱਤੀ ਗਈ ਹੈ | ਗੁਰਦੇਵ ਸਿੰਘ ਅਠਵਾਲ ਨੇ ਕਾਂਗਰਸ ਪਾਰਟੀ ਅਤੇ ਆਪਣੇ ਜ਼ੋਨ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਲੋਕ ਸੇਵਾ ਨੂੰ ਸਮਰਪਿਤ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਮਹਿੰਦਰ ਸਿੰਘ ਜ਼ੋਨ ਦਾਲਮ ਤੋਂ 352 ਵੋਟਾਂ ਨਾਲ ਜਿੱਤੇ ਅਗਲੀ ਖ਼ਬਰ ਸੰਮਤੀ ਜ਼ੋਨ ਊਧਨਵਾਲ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੁਲਦੀਪ ਕੌਰ ਜੇਤੂ ਰਹੇ
Ad Position 24