22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਘੁਮਾਣ ਤੋਂ ਬਲਾਕ ਸੰਮਤੀ ਮੈਂਬਰ ਬਣੀ ਰਮਨਦੀਪ ਕੌਰ ਦਾ ਵਿਧਾਇਕ ਕਿਸ਼ਨਕੋਟ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 19-12-2025
ਘੁਮਾਣ, 18 ਦਸੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜ਼ੋਨ ਘੁਮਾਣ ਤੋਂ ਆਮ ਆਦਮੀ ਪਾਰਟੀ ਦੀ ਰਮਨਦੀਪ ਕੌਰ ਪਤਨੀ ਬਲਜੀਤ ਸਿੰਘ ਵਾਸੀ ਘੁਮਾਣ ਸੰਮਤੀ ਮੈਂਬਰ ਬਣਨ 'ਤੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਉਨ੍ਹਾਂ ਦਾ ਸਨਮਾਨ ਕੀਤਾ ਤੇ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਨੇ 'ਆਪ' ਵਰਕਰਾਂ ਦਾ ਬਹੁਮਤ ਦੇਣ 'ਤੇ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰੀਕ ਸਿੰਘ ਗੋਲਡੀ, ਸਰਪੰਚ ਜੀਵਨ ਸਿੰਘ ਘੁਮਾਣ, ਬੀਬੀ ਗੁਰਮੀਤ ਕੌਰ ਘੁਮਾਣ, ਸਾ. ਸਰਪੰਚ ਨਰਿੰਦਰ ਸਿੰਘ ਨਿੰਦੀ ਘੁਮਾਣ, ਸਰਪੰਚ ਮਨਜੀਤ ਸਿੰਘ ਵਾੜੇ, ਸੁਖਜਿੰਦਰ ਸਿੰਘ ਲਾਲੀ ਘੁਮਾਣ, ਸਾ. ਸਰਪੰਚ ਕੁਲਵੰਤਬੀਰ ਸਿੰਘ, ਦਲਜੀਤ ਸਿੰਘ ਸੈਕਟਰੀ, ਪਰਮਵੀਰ ਸਿੰਘ ਰਾਣਾ, ਗੁਰਜੀਤ ਸਿੰਘ ਜੰਬਾ, ਅਸ਼ਵਨੀ ਕੁਮਾਰ ਮਿੰਟਾ, ਬਲਜੀਤ ਸਿੰਘ ਘੁਮਾਣ, ਨਰੇਸ਼ ਕੁਮਾਰ ਟੀਟੂ, ਮਾਸਟਰ ਗੁਰਮੁਖ ਸਿੰਘ ਘੁਮਾਣ, ਜਸਬੀਰ ਸਿੰਘ ਘੁਮਾਣ, ਅਮਰਜੀਤ ਸਿੰਘ ਪੰਚ, ਮੰਗਾ ਸਿੰਘ ਮੈਂਬਰ, ਇਕਬਾਲ ਸਿੰਘ ਪੰਚ, ਗੁਰਦੀਪ ਸਿੰਘ, ਅਮਰਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਐਵਾਰਡੀ ਸਰਪੰਚ ਜਤਿੰਦਰ ਕੌਰ ਖੁੰਡੀ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਿੱਬੜ ਤੋਂ ਬਾਜ਼ੀ ਮਾਰੀ ਅਗਲੀ ਖ਼ਬਰ ਸੰਮਤੀ ਜ਼ੋਨ ਖੁੰਡਾ ਤੋਂ 'ਆਪ' ਉਮੀਦਵਾਰ ਸਤਿੰਦਰਪਾਲ ਸਿੰਘ ਸੁਜਾਨਪੁਰ ਜੇਤੂ ਰਹੇ
Ad Position 24