22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੁਰਾਣਾ ਸ਼ਾਲਾ ਸੰਮਤੀ ਜ਼ੋਨ ਤੋਂ 'ਆਪ' ਉਮੀਦਵਾਰ ਅਕਸ਼ਨੀ ਕੁਮਾਰ ਸੰਨੀ ਨਰੈਣੀਪੁਰ ਰਹੇ ਜੇਤੂ

Ad Position 21
No active advertisement
ਅਜੀਤ ਡੈਸਕ 19-12-2025
ਗੁਰਦਾਸਪੁਰ, 18 ਦਸੰਬਰ (ਅਸ਼ੋਕ ਸ਼ਰਮਾ)- ਪੁਰਾਣਾ ਸ਼ਾਲਾ ਜ਼ੋਨ ਨੰਬਰ 19 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਕਸ਼ਨੀ ਕੁਮਾਰ ਸੰਨੀ ਵਾਸੀ ਨਰੈਣੀਪੁਰ ਨੇ ਆਪਣੇ ਵਿਰੋਧੀ ਉਮੀਦਵਾਰਾਂ ਨੰੂ ਹਰਾ ਕੇ 134 ਵੋਟਾਂ ਨਾਲ ਮਾਤ ਦਿੱਤੀ ਹੈ | ਸੰਨੀ ਨੇ ਕਿਹਾ ਕਿ ਲੋਕਾਂ ਨੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੇ ਇਲਾਕੇ ਅੰਦਰ ਅਸਰ ਰਸੂਖ਼ ਕਰਕੇ ਜਿੱਤ ਦਰਜ ਕਰਵਾਈ ਹੈ | ਉਨ੍ਹਾਂ ਦੱਸਿਆ ਕਿ ਆਪਣੇ ਅਧੀਨ ਆਉਂਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਨੰੂ ਪਹਿਲ ਦੇ ਆਧਾਰ 'ਤੇ ਕਰਵਾਉਣ ਲਈ ਕੋਈ ਕਸਰ ਨਹੀਂ ਛੱਡਣਗੇ ਜਿਸ ਨਾਲ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਨੰੂ ਦੇਖਦੇ ਹੋਏ 2027 ਵਿਚ ਦੁਬਾਰਾ ਭਗਵੰਤ ਮਾਨ ਦੀ ਸਰਕਾਰ ਬਣਾਉਣਗੇ | ਉਨ੍ਹਾਂ ਦਾ ਪਿੰਡ ਪਹੁੰਚਣ 'ਤੇ ਜ਼ੋਨ ਦੇ ਪਿੰਡ ਵਾਸੀਆਂ ਤੇ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਹੱਕ 'ਚ ਫ਼ਤਵਾ ਦੇ ਕੇ ਵੋਟਰਾਂ ਨੇ ਸਰਕਾਰ ਨੂੰ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ : ਮਨਦੀਪ ਸਿੰਘ ਗਿੱਲ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਾਲਿਬਪੁਰ ਤੋਂ ਕਾਂਗਰਸੀ ਉਮੀਦਵਾਰ ਆਸ਼ਾ ਰਾਣੀ ਦੂਜੀ ਵਾਰ ਬਣੀ ਜੇਤੂ
Ad Position 24