22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਦੀਨਾਨਗਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਨੇ 11, 'ਆਪ' ਨੇ 8 ਤੇ ਭਾਜਪਾ ਨੇ ਤਿੰਨ ਸੀਟਾਂ 'ਤੇ ਕੀਤੀ ਜਿੱਤ ਹਾਸਲ

Ad Position 21
No active advertisement
ਅਜੀਤ ਡੈਸਕ 19-12-2025
ਦੀਨਾਨਗਰ, 18 ਦਸੰਬਰ (ਸੋਢੀ/ਸ਼ਰਮਾ)- ਦੀਨਾਨਗਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਕੁੱਲ 22 ਸੀਟਾਂ ਵਿਚੋਂ 11 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ | ਜਦੋਂ ਕਿ ਆਮ ਆਦਮੀ ਪਾਰਟੀ ਨੂੰ 8 ਅਤੇ ਭਾਜਪਾ ਨੂੰ 3 ਸੀਟਾਂ 'ਤੇ ਜਿੱਤ ਹਾਸਲ ਹੋਈ | ਦੀਨਾਨਗਰ ਦੇ ਭਟੋਆ ਜੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਰਾਜ ਰਾਣੀ, ਪਨਿਆੜ ਜੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸਾਨੀਆ ਰਿਖੀ, ਗਾਂਧੀਆਂ ਜੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਰਾਜਵਿੰਦਰ ਕੌਰ ਤੇ ਰਾਮਨਗਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਖਵਿੰਦਰ ਕੌਰ ਜੇਤੂ ਰਹੇ | ਇਸੇ ਤਰ੍ਹਾਂ ਤਾਲਿਬਪੁਰ ਜੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਜਨੀ ਦੇਵੀ, ਛੀਨਾ ਬੇਟ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਮ ਭੁੱਲਾ, ਬਹਾਦਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਵਰਿੰਦਰ ਕੌਰ, ਚਾਵਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜ਼ੀਰ ਸਿੰਘ ਤੇ ਸੈਦੋਵਾਲ ਕਲਾਂ ਤੋ ਭਾਜਪਾ ਉਮੀਦਵਾਰ ਗੁਰਪ੍ਰੀਤ ਕੌਰ ਜੇਤੂ ਰਹੇ |
Ad Position 22
No active advertisement
ਪਿਛਲੀ ਖ਼ਬਰ ਸੰਮਤੀ ਜ਼ੋਨ ਬਹਾਦਰ ਤੋਂ ਵਰਿੰਦਰ ਕੌਰ ਨੇ ਸੀਟ ਜਿੱਤ ਕੇ 'ਆਪ' ਦੀ ਝੋਲੀ ਪਾਈ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਲੀਲ ਕਲਾਂ ਤੋਂ ਬੀਬੀ ਮਨਜੀਤ ਕੌਰ 406 ਵੋਟਾਂ ਨਾਲ ਜੇਤੂ ਰਹੇ <br/>
Ad Position 24