17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਗੁਰਦੁਆਰਾ ਸਿੰਘ ਸਭਾ ਲਮੀਨੀ ਵਿਖੇ ਗੁਰਮਤਿ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 20-12-2025
ਪਠਾਨਕੋਟ, 19 ਦਸੰਬਰ (ਸੰਧੂ)- ਧਾਰਮਿਕ ਸੰਸਥਾ ਸਰਬੱਤ ਖ਼ਾਲਸਾ ਵਲੋਂ 21 ਦਸੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ਜਿਸ 'ਚ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਗੁਰਨਾਮ ਸਿੰਘ ਗਾਹਲੜੀ ਵਾਲੇ ਬਾਣੀ ਦੀ ਵਿਆਖਿਆ ਕਰਨਗੇ ਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਤੇ ਭਾਈ ਹਰਜੀਤ ਸਿੰਘ ਦਾ ਰਾਗੀ ਜਥਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰੇਗਾ | ਉਕਤ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦਿੱਤੀ | ਇਸ ਮੌਕੇ ਮੈਨੇਜਰ ਸੋਹਨ ਸਿੰਘ, ਦਾਤਾਰ ਸਿੰਘ, ਬਖ਼ਸ਼ੀਸ਼ ਸਿੰਘ, ਜਸਵਿੰਦਰ ਸਿੰਘ, ਪਿ੍ਤਪਾਲ ਸਿੰਘ, ਬਿਕਰਮ ਸਿੰਘ ਤੇ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਸ ਵਾਰ ਨਹੀਂ ਬਣਿਆ ਤਾਸ਼ ਪੱਤਣ 'ਤੇ ਪੈਨਟੂਨ ਪੁਲ, ਲੋਕਾਂ ਨੂੰ ਗੁਰਦਾਸਪੁਰ, ਦੀਨਾਨਗਰ ਜਾਣ ਲਈ ਕਰਨਾ ਪੈ ਰਿਹਾ 45 ਕਿ... ਅਗਲੀ ਖ਼ਬਰ ਮੰਦਰ 'ਚੋਂ ਨਕਦੀ ਤੇ ਚਾਂਦੀ ਦੇ ਗਹਿਣੇ ਚੋਰੀ
Ad Position 24