17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਬਲਾਕ ਸੰਮਤੀ ਜ਼ੋਨ ਜਫ਼ਰਵਾਲ ਤੋਂ ਕਾਂਗਰਸੀ ਉਮੀਦਵਾਰ ਰਜਵੰਤ ਕੌਰ ਜੇਤੂ

Ad Position 21
No active advertisement
ਅਜੀਤ ਡੈਸਕ 20-12-2025
ਧਾਰੀਵਾਲ, 19 ਦਸੰਬਰ (ਜੇਮਸ ਨਾਹਰ)- ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਬਲਾਕ ਸੰਮਤੀ ਜ਼ੋਨ 11 ਜਫਰਵਾਲ ਤੋਂ ਕਾਂਗਰਸੀ ਉਮੀਦਵਾਰ ਰਜਵੰਤ ਕੌਰ ਪਤਨੀ ਗੁਰਸ਼ਰਨ ਸਿੰਘ ਜਫਰਵਾਲ ਨੇ ਜਿੱਤ ਹਾਸਿਲ ਕੀਤੀ ਹੈ, ਜਿਸ 'ਤੇ ਉਨ੍ਹਾਂ ਨੇ ਪਾਰਟੀ ਦੇ ਵਰਕਰਾਂ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਫ਼ਰਵਾਲ, ਇੰਦਰਪ੍ਰੀਤ ਸਿੰਘ ਸਾਬੀ ਧਾਲੀਵਾਲ, ਰਜਿੰਦਰ ਕੁਮਾਰ ਲਵਲੀ ਕੌਂਸਲਰ, ਸਾਬਕਾ ਸਰਪੰਚ ਬਲਵਿੰਦਰ ਟਾਕ ਫੱਜੂਪੁਰ, ਸਾਬਕਾ ਸਰਪੰਚ ਹਰਦਿਆਲ ਸਿੰਘ ਪਸਨਾਵਾਲ ਆਦਿ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੇਤੂ ਕਾਂਗਰਸੀ ਉਮੀਦਵਾਰ ਸੁਖਮਿੰਦਰ ਸਿੰਘ ਬਿੱਕਾ ਵਲੋਂ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ ਅਗਲੀ ਖ਼ਬਰ ਡੇਰਾ ਰੋਡ 'ਤੇ ਕਰਿਆਨੇ ਦੀ ਦੁਕਾਨ 'ਤੇ ਗੋਲੀ ਚਲਾਉਣ ਵਾਲਾ ਪੁਲਿਸ ਨੇ ਕੀਤਾ ਕਾਬੂ
Ad Position 24