10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਛੱਤ ਦਾ ਕੁਝ ਹਿੱਸਾ ਡਿੱਗਣ ਨਾਲ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 21-12-2025
ਦੀਨਾਨਗਰ, 20 ਦਸੰਬਰ (ਸੋਢੀ/ਸ਼ਰਮਾ)-ਦੀਨਾਨਗਰ ਨਜ਼ਦੀਕੀ ਪਿੰਡ ਪਨਿਆੜ ਵਿਖੇ ਘਰ ਦੀ ਛੱਤ ਦਾ ਕੁਝ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਏ ਹੈ | ਮਿਲੀ ਜਾਣਕਾਰੀ ਅਨੁਸਾਰ ਘਰ ਦੇ ਕਮਰੇ ਵਿਚ ਪਿਤਾ ਅਤੇ ਪੁੱਤਰ ਦੋਵੇਂ ਸੁੱਤੇ ਪਏ ਸਨ ਤੇ ਕਮਰੇ ਅੰਦਰ ਛੱਤ ਦਾ ਕੁਝ ਹਿੱਸਾ ਅਚਾਨਕ ਹੇਠਾਂ ਡਿੱਗ ਗਿਆ, ਜਿਸ ਨਾਲ ਪਿਤਾ ਅਤੇ ਪੁੱਤਰ ਦੋਵੇਂ ਜ਼ਖਮੀ ਹੋ ਗਏ | ਇਸ ਘਟਨਾ ਵਿਚ ਅਰਜੁਨ, ਜਿਸ ਦੀ ਉਮਰ ਲਗਪਗ 55 ਸਾਲ ਦੱਸੀ ਗਈ ਹੈ, ਦੀ ਮੌਕੇ 'ਤੇ ਹੀ ਮੌਤ ਹੋ ਗਈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਵਿਚ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਘਰੇਲੂ ਲੜਾਈ ਛੁਡਾਉਣ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Ad Position 24