10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

22 ਦਸੰਬਰ ਨੂੰ ਕਿ੍ਸਮਸ ਸ਼ੋਭਾ ਯਾਤਰਾ ਦਾ ਹੋਵੇਗਾ ਭਰਵਾਂ ਸਵਾਗਤ : ਸਤਪਾਲ ਭੱਟੀ

Ad Position 21
No active advertisement
ਅਜੀਤ ਡੈਸਕ 21-12-2025
ਨੌਸ਼ਹਿਰਾ ਮੱਝਾ ਸਿੰਘ, 20 ਦਸੰਬਰ (ਰਵੀ ਭਗਤ)- ਪ੍ਰਭੂ ਯਿਸੂ ਮਸੀਹ ਦੇ ਜਨਮ ਦਿਵਸ ਨੂੰ ਸਮਰਪਿਤ ਪਰੋਫਿਟ ਸੋਭ ਖੋਸਲਾ ਮਨਿਸਟਰੀ ਚਰਚ ਅਠਵਾਲ ਵਲੋਂ ਇਲਾਕਾ ਨਿਵਾਸੀਆਂ ਦੇ ਸਾਂਝੇ ਸਹਿਯੋਗ ਨਾਲ 22 ਦਸੰਬਰ ਨੂੰ ਕੱਢੀ ਜਾ ਰਹੀ ਕਿ੍ਸਮਸ ਯਾਤਰਾ ਵਿਚ ਸੰਗਤਾਂ ਦਾ ਹਾਰਦਿਕ ਸਵਾਗਤ ਹੋਵੇਗਾ | ਪਾਸਟਰ ਸਤਪਾਲ ਭੱਟੀ ਤੇ ਪਾਸਟਰ ਸੋਭ ਖੋਸਲਾ ਨੇ ਕਿਹਾ ਕਿ ਇਹ ਕਿ੍ਸਮਸ ਸ਼ੋਭਾ ਯਾਤਰਾ ਪਿੰਡ ਅਠਵਾਲ ਤੋਂ ਆਰੰਭ ਹੋ ਕੇ ਪਿੰਡ ਸੁਚੇਤਗੜ੍ਹ, ਕਸਬਾ ਨੌਸ਼ਹਿਰਾ ਮੱਝਾ ਸਿੰਘ ਤੋਂ ਹੁੰਦੀ ਹੋਈ ਵਾਪਸ ਪਿੰਡ ਅਠਵਾਲ ਪਹੁੰਚੇਗੀ | ਉਨਾਂ ਕਿਹਾ ਕਿ ਇਸ ਸ਼ੋਭਾ ਯਾਤਰਾ 'ਚ ਹਰੇਕ ਧਰਮ ਦੇ ਲੋਕ ਸ਼ਮੂਲੀਅਤ ਕਰਨਗੇ | ਇਸ ਮੌਕੇ ਮਸੀਹ ਆਗੂ ਲਖਵਿੰਦਰ ਬਾਊ ਅਠਵਾਲ ਤੇ ਕੇਵਲ ਅਠਵਾਲ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤੀਸਰਾ ਗਿਆਨ ਚੇਤਨਾ ਸਤਿਸੰਗ ਸਮਾਗਮ ਅੱਜ ਅਗਲੀ ਖ਼ਬਰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਤੇ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਨੇ ਸਮਝੌਤਾ ਪੱਤਰ 'ਤੇ ਕੀਤੇ ਹਸ...
Ad Position 24