10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 21-12-2025
ਬਟਾਲਾ, 20 ਦਸੰਬਰ (ਸਤਿੰਦਰ ਸਿੰਘ)- ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਜੂਨੀਅਰ ਵਿੰਗ ਵਿਖੇ ਬੱਚਿਆਂ ਵਲੋਂ ਚਾਰ ਸਾਹਿਬਜ਼ਾਦਿਆਂ ਨੂੰ ਯਾਦ ਕਰਦੇ ਹੋਏ ਪਾਠ ਕਰ ਕੇ, ਕਵਿਤਾਵਾਂ ਬੋਲ ਕੇ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਪਿ੍ੰਸੀਪਲ ਨੈਸ਼ਨਲ ਐਵਾਰਡੀ ਮਨੋਹਰ ਲਾਲ ਸ਼ਰਮਾ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਰਾਜੇਸ਼ ਕੁਮਾਰ ਸ਼ਰਮਾ, ਕੋਆਰਡੀਨੇਟਰ ਡਾ: ਸ਼ਾਲਿਨੀ ਸ਼ਰਮਾ ਵੀ ਸ਼ਾਮਲ ਹੋਏ | ਸਕੂਲ ਮੁੱਖ ਅਪਿਆਪਕਾ ਤੇਜਿੰਦਰ ਸ਼ਰਮਾ ਨੇ ਬੱਚਿਆਂ ਨੂੰ ਸ਼ਹੀਦੀ ਦਿਹਾੜੇ ਦੇ ਇਤਿਹਾਸ ਬਾਰੇ ਜਾਣੂ ਵੀ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ 'ਆਪ' ਦੀ ਜਿੱਤ ਨਾਲ ਵਰਕਰਾਂ 'ਚ ਨਵਾਂ ਜੋਸ਼ ਜਾਗਿਆ : ਸਰਪੰਚ ਨਿਸ਼ਾਨ ਸਿੰਘ ਮੱਲ੍ਹੀ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਟਿਊਟ ਪੰਧੇਰ ਵਿਖੇ ਵਿਦਾਇਗੀ ਪਾਰਟੀ ਕਰਵਾਈ
Ad Position 24