25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

6 ਗ੍ਰਾਮ 500 ਮਿਲੀਗਰਾਮ ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-12-2025

ਗੁਰਦਾਸਪੁਰ, 21 ਦਸੰਬਰ (ਚੱਕਰਾਜਾ)- ਥਾਣਾ ਸਿਟੀ ਪੁਲਿਸ ਵਲੋਂ ਅਜੇ ਕੁਮਾਰ ਨੂੰ ਕਾਬੂ ਕਰਕੇ ਉਸ ਪਾਸੋਂ 06 ਗ੍ਰਾਮ 500 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ 'ਤੇ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ, ਉਨ੍ਹਾਂ ਖਿਲਾਫ਼ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੁਰਾਣਾ ਸ਼ਾਲਾ ਵਿਖੇ ਸੁਨਿਆਰੇ ਦੀ ਦੁਕਾਨ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਚੋਰ ਫ਼ਰਾਰ ਅਗਲੀ ਖ਼ਬਰ ਮੋਦੀ ਸਰਕਾਰ ਵਲੋਂ ਮਨਰੇਗਾ ਕਾਨੂੰਨ 'ਚ ਲਿਆਂਦੀਆਂ ਗਈਆਂ ਸੋਧਾਂ ਮਜ਼ਦੂਰ ਵਿਰੋਧੀ : ਬਖ਼ਤਪੁਰਾ
Ad Position 24