24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕਿ੍ਸਮਸ ਸ਼ੋਭਾ ਯਾਤਰਾ ਮੌਕੇ ਬੱਬਾ ਗਿੱਲ ਨੇ ਕੇਕ ਕਟਵਾ ਕੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਦੀ ਖ਼ੁਸ਼ੀ ਮਨਾਈ

Ad Position 21
No active advertisement
ਅਜੀਤ ਡੈਸਕ 22-12-2025
ਧਾਰੀਵਾਲ, 21 ਦਸੰਬਰ (ਜੇਮਸ ਨਾਹਰ)-ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਨੂੰ ਸਮਰਪਿਤ ਧਾਰੀਵਾਲ ਵਿਚ ਸਾਰੇ ਮਿਸ਼ਨਾਂ ਵਲੋਂ ਸਾਂਝੇ ਤੌਰ 'ਤੇ ਕੱਢੀ ਗਈ ਕਿ੍ਸਮਸ ਸ਼ੋਭਾ ਯਾਤਰਾ ਮੌਕੇ ਸੰਤਨੀ ਤਰੇਜਾ ਕੈਥੋਲਿਕ ਚਰਚ ਧਾਰੀਵਾਲ ਸੋਹਲ ਦੇ ਪੈਰਿਸ ਪ੍ਰੀਸਟ ਅਤੇ ਡੀਨ ਰੈਵ ਫਾਦਰ ਜੋਸ ਪਡਿਆਟੀ ਕੋਲੋਂ ਕਿ੍ਸਚਨ ਨੈਸ਼ਨਲ ਫਰੰਟ ਪੰਜਾਬ ਦੇ ਯੂਥ ਪ੍ਰਧਾਨ ਬੱਬਾ ਗਿੱਲ ਨੇ ਕਿ੍ਸਮਸ ਕੇਕ ਕਟਵਾ ਕੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਦੀ ਖੁਸ਼ੀ ਸਾਂਝੀ ਕੀਤੀ | ਇਸ ਮੌਕੇ ਬੱਬਾ ਗਿੱਲ ਨੇ ਕਿਹਾ ਕਿ ਉਹ ਬੜੀ ਖੁਸ਼ੀ ਮਹਿਸੂਸ ਕਰ ਰਹੇ ਹਨ ਕਿ ਸਾਰੇ ਲੋਕ, ਸਾਰੇ ਮਿਸ਼ਨ, ਸਾਰੇ ਧਰਮ ਰਲ ਕੇ ਅੱਜ ਧਾਰੀਵਾਲ 'ਚ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਮਨਾ ਰਹੇ ਹਨ | ਇਸ ਮੌਕੇ ਮਿਸ਼ਨ ਹਸਪਤਾਲ ਦੇ ਪ੍ਰਬੰਧਕ ਮੇਜਰ ਥਾਮਸ ਸਾਦਿਕ, ਕੁਆਰਡੀਨੇਟਰ ਰਕੇਸ਼ ਵਿਲੀਅਮ, ਗਗਨ ਮਸੀਹ, ਟਿੰਕੂ ਪੀਰ ਦੀ ਸੈਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਨਾਂਗਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੋਮਾ ਦੇ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਅਗਲੀ ਖ਼ਬਰ 'ਆਪ' ਉਮੀਦਵਾਰਾਂ ਦੀ ਜਿੱਤ ਲਈ ਮਨਦੀਪ ਸਿੰਘ ਗਿੱਲ ਨੇ ਵੋਟਰਾਂ ਦਾ ਧੰਨਵਾਦ ਕੀਤਾ
Ad Position 24