24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪਿੰਡ ਪੰਜਗਰਾਈਆਂ 'ਚ ਕੀਰਤਨ ਦਰਬਾਰ 22 ਤੋਂ 26 ਦਸੰਬਰ ਤੱਕ

Ad Position 21
No active advertisement
ਅਜੀਤ ਡੈਸਕ 22-12-2025
ਊਧਨਵਾਲ, 21 ਦਸੰਬਰ (ਪਰਗਟ ਸਿੰਘ)- ਪਿੰਡ ਪੰਜਗਰਾਈਆਂ 'ਚ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਸਮੂਹ ਸ਼ਹੀਦ ਸਿੰਘਾਂ ਦੀ ਸ਼ਹੀਦੀ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 22 ਤੋਂ 26 ਦਸੰਬਰ ਤੱਕ ਗੁਰਦੁਆਰਾ ਗਲੀ ਵਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਗੁਰੂ ਘਰ ਦੇ ਗ੍ਰੰਥੀ ਸਤਨਾਮ ਸਿੰਘ ਫੌਜੀ ਨੇ ਦੱਸਿਆ ਸਮਾਗਮ 'ਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਨਿਰਮਲ ਸਿੰਘ ਬਰਿਆਰ ਵਾਲੇ, ਭਾਈ ਜੋਗਾ ਸਿੰਘ ਭਾਗੋਵਾਲੀਆ, ਕਥਾਵਾਚਕ ਭਾਈ ਹਰਪ੍ਰੀਤ ਸਿੰਘ ਜੰਡਿਆਲੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਕਵੀਸ਼ਰ ਜਥਾ ਭਾਈ ਭਗਤ ਸਿੰਘ ਗੁਰਦਾਸਪੁਰ ਵਾਲੇ, ਅੰਤਰਰਾਸ਼ਟਰੀ ਢਾਡੀ ਜਥਾ ਭਾਈ ਜਸਬੀਰ ਸਿੰਘ ਮੋਹਲੇਕੇ, ਭੰਗੂ ਬ੍ਰਦਰਜ਼ ਕਵੀਸ਼ਰ ਮਨਜੀਤ ਸਿੰਘ ਭੰਗੂ, ਰਾਗੀ ਜਥਾ ਭਾਈ ਮਨਜੀਤ ਸਿੰਘ ਗੁਰੂ ਨਾਨਕ ਦਲ ਬਟਾਲੇ ਵਾਲੇ ਤੇ ਕਥਾਵਾਚਕ ਭਾਈ ਮੋਹਕਮ ਸਿੰਘ ਦਮਦਮਾ ਸਾਹਿਬ ਵਾਲੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ |
Ad Position 22
No active advertisement
ਪਿਛਲੀ ਖ਼ਬਰ ਕਵੀ ਸਮਾਗਮ ਕੱਲ੍ਹ ਅਗਲੀ ਖ਼ਬਰ ਬਾਬਾ ਨਾਂਗਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੋਮਾ ਦੇ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ
Ad Position 24