23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਹਾਜਨ ਯੁਵਾ ਵਿੰਗ ਨੇ ਲੋੜਵੰਦਾਂ ਨੂੰ ਕੰਬਲ ਵੰਡੇ

Ad Position 21
No active advertisement
ਅਜੀਤ ਡੈਸਕ 22-12-2025
ਪਠਾਨਕੋਟ, 21 ਦਸੰਬਰ (ਸੰਧੂ)-ਮਹਾਜਨ ਯੁਵਾ ਵਿੰਗ ਨੇ ਪਠਾਨਕੋਟ ਸਿਟੀ ਸਟੇਸ਼ਨ ਦੇ ਬਾਹਰ ਲੋੜਵੰਦਾਂ ਨੂੰ 150 ਕੰਬਲ ਵੰਡੇ ਗਏ | ਇਸ ਮੌਕੇ ਐਡਵੋਕੇਟ ਸੰਜੀਵ ਮਹਾਜਨ, ਐਡਵੋਕੇਟ ਅਜੇ ਗੁਪਤਾ, ਤੇ ਸਮਾਜ ਸੇਵਕ ਸ਼੍ਰੀਜਲ ਗੁਪਤਾ ਨੇ ਹਿੱਸਾ ਲਿਆ | ਸਮਾਗਮ ਵਿਚ ਸ਼ਾਮਲ ਸਾਰੇ ਮੁੱਖ ਮਹਿਮਾਨਾਂ ਅਤੇ ਮੈਂਬਰਾਂ ਨੇ ਠੰਢ ਤੋਂ ਰਾਹਤ ਪ੍ਰਦਾਨ ਕਰਨ ਲਈ ਲੋੜਵੰਦਾਂ ਨੂੰ ਕੰਬਲ ਵੰਡੇ ਤੇ ਮਹਾਜਨ ਯੁਵਾ ਵਿੰਗ ਵਲੋਂ ਕੀਤੇ ਜਾ ਰਹੇ ਦਾਨੀ ਕਾਰਜਾਂ ਦੀ ਸ਼ਲਾਘਾ ਕੀਤੀ | ਜ਼ਿਲ੍ਹਾ ਪ੍ਰਧਾਨ ਵਿਸ਼ਾਲ ਮਹਾਜਨ ਤੇ ਸੰਸਥਾਪਕ ਸੰਜੂ ਮਹਾਜਨ ਨੇ ਕਿਹਾ ਕਿ ਭਵਿੱਖ ਵਿਚ ਵੀ ਲੋੜਵੰਦਾਂ ਦੀ ਸੇਵਾ ਲਈ ਇਸੇ ਤਰ੍ਹਾਂ ਦੇ ਪ੍ਰੋਜੈਕਟ ਚਲਾਏ ਜਾਣਗੇ | ਇਸ ਮੌਕੇ ਪੰਜਾਬ ਜ਼ੋਨਲ ਪ੍ਰਧਾਨ ਅਜੈ ਗੁਪਤਾ, ਪੰਜਾਬ ਜ਼ੋਨਲ ਚੇਅਰਮੈਨ ਰਾਕੇਸ਼ ਮਹਾਜਨ, ਪੰਜਾਬ ਜ਼ੋਨਲ ਵਾਈਸ ਚੇਅਰਮੈਨ ਅਮਰਜੀਤ ਮਹਾਜਨ, ਸਿਟੀ ਪ੍ਰਧਾਨ ਰਾਕੇਸ਼ ਮਹਾਜਨ, ਸੀਨੀਅਰ ਮੀਤ ਪ੍ਰਧਾਨ ਰੋਹਿਤ ਮਹਾਜਨ, ਸੁਜਾਨਪੁਰ ਤੋਂ ਪ੍ਰਧਾਨ ਸੁਧੀਰ ਮਹਾਜਨ ਅਤੇ ਜਨਰਲ ਸਕੱਤਰ ਰਾਜੂ ਮਹਾਜਨ, ਸਿਟੀ ਜਨਰਲ ਸਕੱਤਰ ਅੰਕਿਤ ਮਹਾਜਨ, ਕੈਸ਼ੀਅਰ ਪੰਕਜ ਗੁਪਤਾ, ਮਹਾਜਨ ਮਹਾਜਨ ਪ੍ਰੋਜੈਕਟ ਚੇਅਰਮੈਨ ਸੁਧੀਰ ਮਹਾਜਨ ਸੁਧੀਰ, ਵਿਜੇਤਾ ਮਹਾਜਨ, ਏ. ਮਹਾਜਨ, ਅਮਿਤ ਗੁਪਤਾ, ਨਿਖਿਲ ਮਹਾਜਨ, ਆਦਿੱਤਿਆ ਮਹਾਜਨ, ਲਵਿਸ਼ ਮਹਾਜਨ, ਅਭਿਸ਼ੇਕ ਮਹਾਜਨ, ਰੋਹਨ ਮਹਾਜਨ, ਗੋਵਿੰਦ ਮਹਾਜਨ, ਨਿਤਿਨ ਮਹਾਜਨ, ਰਾਜਨ ਗੁਪਤਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪਠਾਨਕੋਟ ਦੀ ਹੋਈ ਹੰਗਾਮੀ ਮੀਟਿੰਗ
Ad Position 24