23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਰਦਾਰਨੀ ਨਰਿੰਦਰ ਕੌਰ ਦੁੱਗਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

Ad Position 21
No active advertisement
ਅਜੀਤ ਡੈਸਕ 23-12-2025
ਬਟਾਲਾ, 22 ਦਸੰਬਰ (ਹਰਦੇਵ ਸਿੰਘ ਸੰਧੂ) - ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਰਦਾਰਨੀ ਨਰਿੰਦਰ ਕੌਰ ਦੁੱਗਲ ਨਮਿਤ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਗੁਰੂ ਤੇਗ ਬਹਾਦਰ ਗੁਰੂ ਨਾਨਕ ਨਗਰ ਬਟਾਲਾ ਵਿਖੇ ਕੀਰਤਨ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਦੌਰਾਨ ਭਾਈ ਅਵਤਾਰ ਸਿੰਘ, ਅਮਰੀਕ ਵਾਲਿਆਂ ਦੇ ਜਥੇ ਵਲੋਂ ਕੀਰਤਨ ਸਰਵਨ ਕਰਵਾਇਆ ਗਿਆ | ਇਸ ਮੌਕੇ ਗਿਆਨੀ ਭੁਪਿੰਦਰ ਸਿੰਘ, ਮਨਜੀਤ ਸਿੰਘ ਹੈਪੀ, ਬਲਵਿੰਦਰ ਸਿੰਘ ਦੁੱਗਲ, ਜੈਮਸੀਨ ਕੌਰ, ਆਸਮੀਨ ਕੌਰ, ਤਨਵੀਰ ਕੌਰ, ਉਪਿੰਦਰ ਸਿੰਘ ਬਜਾਜ, ਪਿ੍ੰਸੀਪਲ ਕੁੰਦਰਾ, ਸਤਿੰਦਰ ਸਿੰਘ ਕੋਹਲੀ, ਭੁਪਿੰਦਰ ਸਿੰਘ ਕਾਹਲੋਂ, ਕਸਤੂਰੀ ਲਾਲ ਸਿੰਘ, ਹਰਸ਼ਰਨ ਸਿੰਘ ਮਹਾਰਾਜਾ, ਜਸਪਾਲ ਸਿੰਘ ਜੁਨੇਜਾ, ਸਤਿੰਦਰਪਾਲ ਸਿੰਘ, ਤੇਜਬੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਰਾਜੂ ਗਿੱਲ, ਲਾਲੀ ਸਚਦੇਵਾ, ਗੁਰਮੀਤ ਸਿੰਘ, ਕਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਸ਼ਹੀਦੀ ਸਮਾਗਮਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ ਅਗਲੀ ਖ਼ਬਰ ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਵਿਖੇ ਰਾਸ਼ਟਰੀ ਗਣਿਤ ਦਿਵਸ ਮਨਾਇਆ
Ad Position 24