23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਅੰਤਰ ਜ਼ਿਲ੍ਹਾ ਕਿੱਕ ਬਾਕਸਿੰਗ ਮੁਕਾਬਲੇ 'ਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਵਿਦਿਆਰਥਣ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 24-12-2025
ਪਠਾਨਕੋਟ, 23 ਦਸੰਬਰ (ਸੰਧੂ)-ਖੇਡੋ ਇੰਡੀਆ ਅਸਮਿਤਾ ਵਲੋਂ ਹੁਸ਼ਿਆਰਪੁਰ ਦੇ ਲਾਜਵੰਤੀ ਮਲਟੀਪਰਪਜ਼ ਇੰਡੋਰ ਸਟੇਡੀਅਮ ਵਿਖੇ ਮਿਤੀ 21 ਅਤੇ 22 ਦਸੰਬਰ 2025 ਨੂੰ ਅੰਤਰ ਜ਼ਿਲ੍ਹਾ ਕਿੱਕ ਬਾਕਸਿੰਗ ਮੁਕਾਬਲੇ 'ਚ ਜਾਨਵੀ ਦੇਵੀ ਸਪੁੱਤਰੀ ਰਾਕੇਸ਼ ਕੁਮਾਰ/ਸੁਨੀਤਾ ਦੇਵੀ ਵਲੋਂ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੇ ਦਾ ਤਗਮਾ ਹਾਸਲ ਕਰਕੇ ਜ਼ਿਲ੍ਹਾ ਪਠਾਨਕੋਟ ਆਪਣੇ ਮਾਪਿਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਂਤਰਪੁਰ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥਣ ਨੂੰ ਸਕੂਲ ਵਿਖੇ ਇੰਚਾਰਜ ਪਿ੍ੰਸੀਪਲ ਵਿਨੇ ਕੁਮਾਰ ਅਤੇ ਸਮੂਹ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਹ ਵਿਦਿਆਰਥਣ ਹੋਰ ਵੀ ਵੱਡੇ ਮੁਕਾਮ ਹਾਸਲ ਕਰੇਗੀ | ਇਸ ਮੌਕੇ ਰਜਿੰਦਰ ਸਿੰਘ, ਲਵਨੀਤ ਠਾਕੁਰ, ਸੁਭਾਸ਼ ਹੀਰ, ਰਣਜੀਤ ਕੌਰ, ਅੰਜੂ ਬਾਲਾ, ਅਖਿਲ ਬਿਲਾਵਰਿਆ ਅਤੇ ਰੂਬਲ ਦਲੋਤਰਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਸੂਬੇ 'ਚ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ-ਸੀਮਾ/ਅਨਿਯੱੁਧ/ਨਰੇਸ਼ <br/> ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ 21 ਦੁਕਾਨਦਾਰਾਂ ਦੇ ਕੱਟੇ ਚਲਾਨ
Ad Position 24