22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜਥੇਦਾਰ ਜੁਗਰਾਜ ਸਿੰਘ ਲਾਲੇਨੰਗਲ ਨੂੰ ਹਲਕਾ ਇੰਚਾਰਜ਼ ਥਾਪਿਆ

Ad Position 21
No active advertisement
ਅਜੀਤ ਡੈਸਕ 24-12-2025
ਫ਼ਤਹਿਗੜ੍ਹ ਚੂੜੀਆਂ, 23 ਦਸੰਬਰ (ਐੱਮ.ਅੱੈਸ. ਫੁੱਲ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੀ ਤਿਆਰੀ ਦਾ ਮੁੱਢ ਬੰਨ੍ਹਦਿਆਂ ਅਕਾਲੀ ਦਲ ਵਾਰਿਸ ਪੰਜਾਬ ਦਾ ਪਾਰਟੀ ਵਲੋਂ ਅੱਜ ਇਕ ਨੋਟਿਸ ਜਾਰੀ ਕਰਦਿਆਂ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਜਥੇਦਾਰ ਜੁਗਰਾਜ ਸਿੰਘ ਲਾਲਾਨੰਗਲ ਨੂੰ ਹਲਕਾ ਇੰਚਾਰਜ ਥਾਪਿਆ ਗਿਆ ਹੈ | ਇਸ ਸਬੰਧੀ ਜਦੇਦਾਰ ਲਾਲਾਨੰਗਲ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ, ਬਾਪੂ ਤਰਸੇਮ ਸਿੰਘ, ਪੰਜ ਮੈਂਬਰੀ ਕਮੇਟੀ ਅਤੇ 13 ਮੈਂਬਰੀ ਕੋਰ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਮੇਰੇ 'ਤੇ ਵਿਸ਼ਵਾਸ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੇਵਾਵਾਂ ਠੱਪ <br/> ਅਗਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਵੈਟਰਨਰੀ ਡਾਕਟਰਾਂ ਵਲੋਂ ਵੈਟਰਨਰੀ ਸੇਵਾਵਾਂ ਕੀਤੀਆਂ ਠੱਪ <br/>
Ad Position 24