21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੈਪਟਨ ਕੁਲਵਿੰਦਰ ਸਿੰਘ ਨੇ ਵੋਟਰਾਂ ਦਾ ਧੰਨਵਾਦ ਕੀਤਾ

Ad Position 21
No active advertisement
ਕੈਪਟਨ ਕੁਲਵਿੰਦਰ ਸਿੰਘ <br/> 24-12-2025
ਊਧਨਵਾਲ, 23 ਦਸੰਬਰ (ਪਰਗਟ ਸਿੰਘ)-ਬਲਾਕ ਸੰਮਤੀ ਜ਼ੋਨ ਊਧਨਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ੍ਰੀਮਤੀ ਕੁਲਦੀਪ ਕੌਰ ਪਤਨੀ ਕੈਪ: ਕੁਲਵਿੰਦਰ ਸਿੰਘ ਜਨਰਲ ਸਕੱਤਰ ਐਸ.ਸੀ. ਵਿੰਗ ਪੰਜਾਬ ਨੇ ਆਪਣੇ ਸਮੂਹ ਵੋਟਰਾਂ-ਸਪੋਰਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਸਦਾ ਇਨ੍ਹਾਂ ਦੇ ਰਿਣੀ ਰਹਾਂਗੇ, ਜਿਨ੍ਹਾਂ ਨੇ ਸਾਨੂੰ ਮਿਹਨਤ ਕਰ ਕੇ ਵੋਟਾਂ ਪਾਈਆਂ, ਪਰ ਅਸੀਂ ਜਿੱਤ ਨਹੀ ਸਕੇ | ਅਸੀ ਆਸ ਕਰਦੇ ਹਾਂ ਕਿ ਅੱਗੇ ਤੋਂ ਵੀ ਇਸੇ ਤਰ੍ਹਾਂ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ ਦਿੰਦੇ ਰਹੋਗੇ | ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸਮਰਥਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾ ਖੜੇ ਹਾਂ |

Ad Position 22
No active advertisement
ਪਿਛਲੀ ਖ਼ਬਰ ਜ਼ੋਨ ਪੰਜਗਰਾਈਆਂ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਅਮਨਦੀਪ ਕੌਰ ਦੇ ਜਿੱਤਣ 'ਤੇ ਖੁਸ਼ੀ ਮਨਾਈ <br/> ਅਗਲੀ ਖ਼ਬਰ ਜੇਤੂ ਉਮੀਦਵਾਰ ਪਰਮਜੀਤ ਸਿੰਘ ਭਿੰਡਰ ਵਲੋਂ ਵੋਟਰਾਂ ਦਾ ਧੰਨਵਾਦ
Ad Position 24