21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

28 ਦਸੰਬਰ ਨੂੰ 25ਵਾਂ ਸਾਲਾਨਾ ਸੰਮੇਲਨ ਪਿੰਡ ਭਟੋਆ ਵਿਖੇ ਕਰਵਾਇਆ ਜਾਵੇਗਾ- ਦੇਸ ਰਾਜ

Ad Position 21
No active advertisement
ਅਜੀਤ ਡੈਸਕ 25-12-2025
ਤਾਰਾਗੜ੍ਹ, 24 ਦਸੰਬਰ (ਸੋਹਨ ਲਾਲ)- ਵਿਧਾਨ ਸਭਾ ਹਲਕਾ ਭੋਆ ਦੇ ਕਸਬਾ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਭਟੋਆ ਵਿਚ ਰਾਧੇ ਰਾਮ ਡੇਰਾ ਵਿਖੇ 28 ਦਸੰਬਰ ਨੂੰ 25ਵਾਂ ਸਲਾਨਾ ਸੰਮੇਲਨ, ਸਤਿਸੰਗ ਅਤੇ ਭੰਡਾਰਾ ਕਰਵਾਇਆ ਜਾਵੇਗਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਣਗੇ | ਰਾਧੇ ਰਾਮ ਡੇਰੇ ਦੇ ਮੁੱਖ ਸੇਵਾਦਾਰ ਦੇਸ ਰਾਜ ਨੇ ਦੱਸਿਆ ਕਿ 28 ਦਸੰਬਰ ਨੂੰ ਸਵੇਰੇ 5 ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ ਤੇ ਦੁਪਹਿਰ 12 ਵਜੇ ਸਤਿਸੰਗ ਸ਼ੁਰੂ ਕੀਤਾ ਜਾਵੇਗਾ ਤੇ ਆਈਆਂ ਹੋਈਆਂ ਸੰਗਤਾਂ ਨੂੰ ਭੰਡਾਰਾ ਤੇ ਪ੍ਰਸ਼ਾਦ ਵੰਡਿਆ ਜਾਵੇਗਾ | ਇਸ ਤੋਂ ਬਾਅਦ ਸੂਫ਼ੀ ਗਾਇਕ ਮਾਸ਼ਾ ਅਲੀ ਮੇਲੇ ਵਿਚ ਰੂਬਰੂ ਹੋਣਗੇ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੀ ਸਰਕਾਰ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਕਰ ਰਹੀ ਤਿਆਰ- ਠੇਕੇਦਾਰ ਅਮਰਜੀਤ ਸਿੰਘ ਅਗਲੀ ਖ਼ਬਰ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਮਨਾਇਆ
Ad Position 24