23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਕਾਂਗਰਸ ਪਾਰਟੀ ਦੇ ਚੁਣੇ ਗਏ ਬਲਾਕ ਸੰਮਤੀ ਮੈਂਬਰਾਂ ਦਾ ਅੱਡਾ ਅੰਮੋਨੰਗਲ ਵਿਖੇ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 25-12-2025
ਅੱਚਲ ਸਾਹਿਬ, 24 ਦਸੰਬਰ (ਗੁਰਚਰਨ ਸਿੰਘ)-ਬਲਾਕ ਸੰਮਤੀ ਕਾਦੀਆਂ ਦੇ ਜ਼ੋਨ ਅੰਮੋਨੰਗਲ ਤੋਂ ਕਾਂਗਰਸੀ ਪਾਰਟੀ ਦੇ ਚੁਣੇ ਗਏ ਬਲਾਕ ਸੰਮਤੀ ਮੈਂਬਰ ਸ਼ਿੰਗਾਰ ਸਿੰਘ ਮੀਰਪੁਰ ਅਤੇ ਬਲਾਕ ਸੰਮਤੀ ਜ਼ੋਨ ਚਾਹਲ ਕਲਾਂ ਤੋਂ ਜੇਤੂ ਰਹੇ ਸ: ਮਨਜਿੰਦਰ ਸਿੰਘ ਮਿਸ਼ਰਪੁਰ ਦਾ ਅੱਜ ਅੱਡਾ ਅੰਮੋਨੰਗਲ ਵਿਖੇ ਕਾਂਗਰਸੀ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਚੁਣੇ ਗਏ ਬਲਾਕ ਸੰਮਤੀ ਮੈਂਬਰਾਂ ਤੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਹਲਕਾ ਇੰਚਾਰਜ ਸ: ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਹਲਕੇ ਵਿਚ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ | ਇਸ ਮੌਕੇ ਸਾ. ਡਾਇਰੈਕਟਰ ਮਾਰਕੀਟ ਕਮੇਟੀ ਬਟਾਲਾ ਜਗਜੀਤ ਸਿੰਘ ਅੰਮੋਨੰਗਲ, ਬਲਦੇਵ ਸਿੰਘ ਦੇਬੀ, ਡਾਕਟਰ ਸੁਰਿੰਦਰ ਸਿੰਘ ਭਾਟੀਆ, ਬਲਵਿੰਦਰ ਸਿੰਘ ਪਰਮਾਰ, ਹਰਦੀਪ ਸਿੰਘ, ਚਾਨਣ ਸਿੰਘ, ਗੁਰਵਿੰਦਰ ਸਿੰਘ ਪਰਮਾਰ, ਸੋਨੂੰ ਮੀਰਪੁਰ, ਕੁਲਦੀਪ ਸਿੰਘ, ਸਾ. ਸਰਪੰਚ ਜੋਗਿੰਦਰ ਸਿੰਘ ਬਿੱਟੂ ਮੰਨਣ, ਕੁਲਵਿੰਦਰ ਸਿੰਘ ਮੰਨਣ, ਪਰਮਜੀਤ ਸਿੰਘ ਢਡਿਆਲਾ ਨਜ਼ਾਰਾ, ਬਲਦੇਵ ਸਿੰਘ ਬੱਲਾ ਸੁੱਖਾ ਚਿੜਾ, ਸਰਪੰਚ ਮਨਿੰਦਰ ਸਿੰਘ ਪੁਰੀਆ ਖੁਰਦ, ਸਾ. ਸਰਪੰਚ ਮਨਦੀਪ ਸਿੰਘ ਢਡਿਆਲਾ ਨਜ਼ਾਰਾ, ਸਾਬਕਾ ਸੰਮਤੀ ਮੈਂਬਰ ਪ੍ਰੀਤਮ ਸਿੰਘ ਅੰਮੋਨੰਗਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸਵਾਮੀ ਸ਼ਰਧਾਨੰਦ ਦਾ ਸ਼ਹੀਦੀ ਦਿਨ ਮਨਾਇਆ
Ad Position 24