11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਧਾਰਮਿਕ ਸਮਾਗਮ ਕੱਲ੍ਹ : ਬਾਬਾ ਸਰਬਜੀਤ ਸਿੰਘ

Ad Position 21
No active advertisement
ਅਜੀਤ ਡੈਸਕ 27-12-2025
ਬਟਾਲਾ, 26 ਦਸੰਬਰ (ਹਰਦੇਵ ਸਿੰਘ ਸੰਧੂ)- ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ, ਮਾਤਾ ਗੁਜਰੀ ਜੀ ਤੇ ਹੋਰ ਚਮਕੌਰ ਸਾਹਿਬ ਦੇ ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ਅਰਬਨ ਅਸਟੇਟ ਬਟਾਲਾ ਵਿਖੇ 28 ਦਸੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਹੈੱਡ ਗ੍ਰੰਥੀ ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨਗੇ |
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਮੁੱਖ ਅਧਿਆਪਕ ਬਲਜੀਤ ਸਿੰਘ ਭਾਗੋਵਾਲ ਨਮਿਤ ਸ਼ਰਧਾਂਜਲੀ ਸਮਾਗਮ
Ad Position 24