12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪੁਲਿਸ ਵਲੋਂ 14 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 27-12-2025
ਗੁਰਦਾਸਪੁਰ, 26 ਦਸੰਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਸਦਰ ਗੁਰਦਾਸਪੁਰ ਪੁਲਿਸ ਵਲੋਂ ਨਵਦੀਪ ਸਿੰਘ ਨੰੂ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ 'ਤੇ ਪੁਲਿਸ ਵਲੋਂ ਦੋਸ਼ੀ ਖਿਲਾਫ਼ ਥਾਣਾ ਸਦਰ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸੇ ਤਰ੍ਹਾਂ ਥਾਣਾ ਦੀਨਾਨਗਰ ਪੁਲਿਸ ਨੇ ਜੋਏ ਨੰੂ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਲੋਕਾਂ ਨੰੂ ਅਪੀਲ ਕੀਤੀ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਵਿਅਕਤੀਆਂ ਖਿਲਾਫ਼ ਸਖ਼ਤ ਕਾਨੰੂਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਹਰਚੋਵਾਲ ਤੋਂ ਭਾਮੜੀ ਪੁਲ ਤੱਕ ਸੜਕ 'ਤੇ ਪਏ ਮੋਟੇ ਪੱਥਰ ਤੋਂ ਰਾਹਗੀਰ ਦੁਖੀ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਵੀਰ ਬਾਲ ਦਿਵਸ' ਮਨਾਉਣਾ ਮੋਦੀ ਸਰਕਾਰ ਦਾ ਵੱਡਾ ਉਪਰਾਲਾ : ਪਰਮਜੀਤ ਸਿੰਘ ਗ...
Ad Position 24