12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਡਵਿੱਡ ਸਕੂਲ 'ਚ ਕ੍ਰਿਸਮਸ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 27-12-2025
ਬਟਾਲਾ, 26 ਦਸੰਬਰ (ਸਤਿੰਦਰ ਸਿੰਘ)- ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਕ੍ਰਿਸਮਸ ਦਾ ਤਿਊਹਾਰ ਧੂਮਧਾਮ ਨਾਲ ਮਨਾਇਆ ਗਿਆ | ਕ੍ਰਿਸਮਸ ਮੌਕੇ ਬੱਚਿਆਂ ਨੇ ਸਾਂਤਾ ਕਲਾਜ ਦੀ ਡਰੈੱਸ ਵਿਚ ਸੱਜ ਕੇ ਆਪਣੇ ਦਸਤਾਂ ਮਿੱਤਰਾਂ ਨਾਲ ਤੋਹਫੇ ਤੇ ਮਠਿਆਈਆਂ ਸਾਂਝੀਆਂ ਕੀਤੀਆਂ | ਸਮਾਗਮ ਦੇ ਅਖੀਰ 'ਚ ਮੈਡਮ ਚਾਂਦਨੀ ਵਲੋਂ ਪ੍ਰਭੂ ਯਿਸੂ ਦੇ ਜਨਮ ਦੀ ਖੁਸ਼ੀ 'ਚ ਕੈਰਲ ਗੀਤ ਪੇਸ਼ ਕੀਤਾ | ਡਾਇਰੈਕਟਰ ਜਸਬਿੰਦਰ ਕੌਰ ਨੇ ਸਮਾਗਮ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਭਰਪੂਰ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਸਾਂਝੇ ਫ਼ਰੰਟ ਨਾਲ 16ਵੀਂ ਮੀਟਿੰਗ ਮੁਲਤਵੀ ਕਰਨਾ ਮੰਦਭਾਗਾ- ਕਾਮਰੇਡ ਅਮਰਜੀਤ ਸਿੰਘ ਸੈਣੀ ਅਗਲੀ ਖ਼ਬਰ ਬਟਾਲਾ ਬਾਰ ਐਸੋਸੀਏਸ਼ਨ ਨੇ ਕ੍ਰਿਸਮਸ ਦਾ ਤਿਉਹਾਰ ਮਨਾਇਆ <br/>
Ad Position 24