13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 27-12-2025
ਕੋਟਲੀ ਸੂਰਤ ਮੱਲ੍ਹੀ, 26 ਦਸੰਬਰ (ਕੁਲਦੀਪ ਸਿੰਘ ਨਾਗਰਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅੱਡਾ ਕੋਟਲੀ ਸੂਰਤ ਮੱਲ੍ਹੀ 'ਚ ਸੰਗਤਾਂ ਵਲੋਂ ਸਾਲਾਨਾ ਗੁਰਮਤਿ ਸਮਾਗਮ 28 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਮੁੱਖ ਪ੍ਰਬੰਧਕ ਸਵਿੰਦਰ ਸਿੰਘ ਭੰਮਰਾ ਤੇ ਹਰਦੇਵ ਸਿੰਘ ਭੰਮਰਾ ਨੇ ਦੱਸਿਆ ਕਿ ਸ਼ਹੀਦੀ ਸਮਾਗਮ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ | ਉਪਰੰਤ ਇਲਾਹੀ ਗੁਰਬਾਣੀ ਦਾ ਮਨੋਹਰ ਸ਼ਬਦ ਕੀਰਤਨ ਹੋਵੇਗਾ ਤੇ ਵੱਖ-ਵੱਖ ਜਥੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ ਤੇ ਉਪਰੰਤ ਅਤੁੱਟ ਲੰਗਰ ਵਰਤਣਗੇ |
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਹਸਪਤਾਲ ਤੇ ਕਾਲਜ ਆਫ਼ ਨਰਸਿੰਗ ਵਿਖੇ ਕ੍ਰਿਸਮਸ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਾਜਪਾ ਨਗਰ ਕੌਂਸਲ ਦੀਆਂ ਚੋਣਾਂ ਇਕੱਲੇ ਹੀ ਲੜੇਗੀ : ਆਗੂ
Ad Position 24