13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 27-12-2025
ਹਰਚੋਵਾਲ, 26 ਦਸੰਬਰ (ਢਿੱਲੋਂ, ਭਾਮ)- ਸਿੱਖ ਨੌਜਵਾਨ ਸੇਵਕ ਸਭਾ ਬਾਬਾ ਰਾਮ ਥੰਮਣ ਖੁਜਾਲਾ ਵਲੋਂ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ, ਮੋਤੀ ਰਾਮ ਮਹਿਰਾ ਤੇ ਸਮੂਹ ਸ਼ਹੀਦਾਂ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਬਿਕਰਮਜੀਤ ਸਿੰਘ ਵਿੱਕੀ, ਸ਼ਮਸ਼ੇਰ ਸਿੰਘ, ਰਜਿੰਦਰ ਸਿੰਘ, ਗੁਰਜੰਟ ਸਿੰਘ, ਕਾਕਾ ਖੁਜਾਲਾ, ਬਿਕਰਮਜੀਤ ਸਿੰਘ, ਡਾ. ਰਣਜੀਤ ਸਿੰਘ, ਸੰਦੀਪ ਸਿੰਘ ਖਾਲਸਾ, ਰਾਜਵਿੰਦਰ ਸਿੰਘ ਰਾਜੂ ਤੇ ਸਮੂਹ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਬੱਬਲ ਦੀ ਪਹਿਲ 'ਤੇ ਹੀਰੋ ਬੇਕਰੀ ਚੌਕ ਬਣਿਆ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਚੌਕ ਅਗਲੀ ਖ਼ਬਰ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ
Ad Position 24