14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਜ਼ਿਲਾ ਪ੍ਰੀਸ਼ਦ ਮੈਂਬਰ ਅਮਨਪ੍ਰੀਤ ਕੌਰ ਮਿਸ਼ਰਪੁਰ ਨੂੰ 'ਆਪ' ਵਰਕਰਾਂ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 27-12-2025
ਅੱਚਲ ਸਾਹਿਬ, 26 ਦਸੰਬਰ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਗਰਾਈਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਕੌਰ ਪਤਨੀ 'ਆਪ' ਆਗੂ ਦਵਿੰਦਰ ਸਿੰਘ ਮਿਸ਼ਰਪੁਰ ਦਾ ਜ਼ੋਨ ਅਧੀਨ ਆਉਂਦੇ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ 'ਆਪ' ਆਗੂਆਂ ਵਲੋਂ ਸਨਮਾਨ ਕੀਤਾ ਤੇ ਵਧਾਈ ਦਿੱਤੀ ਗਈ | ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਮਿਸ਼ਰਪੁਰ ਨੇ ਕਿਹਾ ਕਿ ਇਹ ਜਿੱਤ ਸਮੂਹ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਜਿੱਤ ਹੈ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕੀਤੀ ਤੇ ਸੀਟ ਜਿੱਤ ਕੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਤੇ ਆਮ ਆਦਮੀ ਪਾਰਟੀ ਦੀ ਝੋਲੀ ਪਾਈ | ਇਸ ਮੌਕੇ ਸਰਪੰਚ ਅਮਰੀਕ ਸਿੰਘ ਨਾਨਕ ਨੰਗਲ, ਸੀਨੀਅਰ ਆਗੂ ਕਵਲਜੀਤ ਸਿੰਘ ਆਦੋਵਾਲੀ, ਸਰਪੰਚ ਜਰਮਨਜੀਤ ਸਿੰਘ ਜਾਲੀਆਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਵਨ ਤਖ਼ਤਾਂ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇ ਕੇ ਭਗਵੰਤ ਮਾਨ ਸਰਕਾਰ ਨੇ ਪੁੱਟਿਆ ਇਤਿਹਾਸਕ ਕਦਮ :... ਅਗਲੀ ਖ਼ਬਰ ਕਲਾਸਵਾਲਾ ਖ਼ਾਲਸਾ ਸਕੂਲ ਕਾਦੀਆਂ ਵਿਖੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਦਿਵਸ ਮਨਾਇਆ
Ad Position 24