15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 28-12-2025
ਕੋਟਲੀ ਸੂਰਤ ਮੱਲ੍ਹੀ, 27 ਦਸੰਬਰ (ਕੁਲਦੀਪ ਸਿੰਘ ਨਾਗਰਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅੱਡਾ ਕੋਟਲੀ ਸੂਰਤ ਮੱਲ੍ਹੀ 'ਚ ਸੰਗਤਾਂ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਬਾਬਾ ਸਤਨਾਮ ਸਿੰਘ ਕੋਟਲੀ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਰਾਗੀ ਭਾਈ ਬਖਸ਼ੀਸ਼ ਸਿੰਘ ਮਲਕਵਾਲ ਦੇ ਜਥੇ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਇਤਿਹਾਸ ਰਾਹੀਂ ਨਿਹਾਲ ਕੀਤਾ | ਸਮਾਗਮ ਦੇ ਮੁੱਖ ਪ੍ਰਬੰਧਕ ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ ਤੇ ਕਾਂਗਰਸ ਪਾਰਟੀ ਦੇ ਮੰਡਲ ਪ੍ਰਧਾਨ ਹਰਦੇਵ ਸਿੰਘ ਭੰਮਰਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਮਲਜੀਤ ਸਿੰਘ ਟੋਨੀ ਪੀ.ਏ. ਐਮ.ਪੀ. ਰੰਧਾਵਾ, ਸਰਪੰਚ ਤਰਸੇਮ ਸਿੰਘ ਧਿਆਨਪੁਰ, ਪ੍ਰਧਾਨ ਪਰਮਸੁਨੀਲ ਸਿੰਘ ਲੱਡੂ, ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਗੁਰਮੇਜ਼ ਸਿੰਘ ਭੱਟੀ ਦਰਗਾਬਾਦ, ਸਾਬਕਾ ਸਰਪੰਚ ਤੇਜਬੀਰ ਸਿੰਘ ਭਿੱਟੇਵੱਢ ਕੋਟਲੀ, ਸਾਬਕਾ ਸਰਪੰਚ ਬਿਕਰਮਜੀਤ ਸਿੰਘ ਬਿੱਕਾ ਮੰਮਣ, ਸਰਪੰਚ ਕਮਲਜੋਤ ਸਿੰਘ ਉਦੋਵਾਲੀ, ਬਲਾਕ ਕਾਂਗਰਸ ਸੈੱਲ ਦੇ ਚੇਅਰਮੈਨ ਗੁਰਮੇਜ਼ ਸਿੰਘ ਕੋਟਲੀ, ਪ੍ਰਧਾਨ ਪਲਵਿੰਦਰ ਸਿੰਘ ਆੜ੍ਹਤੀ, ਸਾਬਕਾ ਸਰਪੰਚ ਅਵਤਾਰ ਸਿੰਘ ਕੋਟਲੀ, ਜਸਵੰਤ ਸਿੰਘ ਆੜ੍ਹਤੀ ਭਿੱਟੇਵੱਢ, ਮੰਡਲ ਪ੍ਰਧਾਨ ਭਾਜਪਾ ਵਿਜੇ ਸੋਨੀ ਮੋਹਲੋਵਾਲੀ, ਪ੍ਰਧਾਨ ਗੁਰਮੇਜ਼ ਸਿੰਘ ਕੋਟਲੀ, ਸਾਬਕਾ ਸਰਪੰਚ ਨਰਿੰਦਰ ਸਿੰਘ ਧਾਲੀਵਾਲ, ਜੇ.ਈ. ਬਿਕਰਮ ਸਿੰਘ, ਵਰਿੰਦਰ ਸਿੰਘ ਭਗਵਾਨਪੁਰ, ਜੱਗਾ ਭੰਮਰਾ, ਸਾਬਕਾ ਸਰਪੰਚ ਅੰਗਰੇਜ਼ ਸਿੰਘ ਲੁਕਮਾਨੀਆਂ, ਸੁਖਦੇਵ ਸਿੰਘ ਵੜੈਚ, ਡਾਕਟਰ ਸੁਖਵਿੰਦਰ ਸਿੰਘ ਰੰਧਾਵਾ, ਸਾਬਕਾ ਸਰਪੰਚ ਜਸਵੰਤ ਸਿੰਘ ਕੋਟਲੀ, ਸਾਬਕਾ ਸਰਪੰਚ ਗੁਰਦੀਪ ਸਿੰਘ ਰਾਏਚੱਕ, ਸਾਬਕਾ ਸਰਪੰਚ ਲਖਬੀਰ ਸਿੰਘ ਲੱਡੂ ਢੇਸੀਆਂ, ਜਸਵੰਤ ਸਿੰਘ ਤਲਵੰਡੀ, ਜੇ.ਈ. ਰਜਿੰਦਰ ਕੁਮਾਰ ਭਾਰਦਵਾਜ, ਨੰਬਰਦਾਰ ਹਰਭਜਨ ਸਿੰਘ ਮਲਕਪੁਰ, ਕੁਲਵੰਤ ਸਿੰਘ ਰਾਏਚੱਕ, ਸੁਖਜਿੰਦਰ ਸਿੰਘ ਚੈਨੇਵਾਲ, ਡਾ. ਖਲਵਿੰਦਰ ਸਿੰਘ ਚੈਨੇਵਾਲ, ਮਾਸਟਰ ਹਰਭਜਨ ਸਿੰਘ ਸੂਰੀ, ਬਾਬਾ ਪਿਆਰਾ ਸਿੰਘ, ਸਰਬਜੀਤ ਸਿੰਘ ਵੜੈਚ, ਭੁਪਿੰਦਰਾ ਸਿੰਘ ਰਾਏਚੱਕ, ਮਲਕੀਤ ਸਿੰਘ ਨਾਗਰਾ, ਸੁਖਦੇਵ ਸਿੰਘ ਭੰਮਰਾ, ਗੁਰਪ੍ਰੀਤ ਸਿੰਘ ਧਿਆਨਪੁਰ, ਪਲਵਿੰਦਰ ਸਿੰਘ ਸੋਨੂੰ ਭਗਵਾਨਪੁਰ, ਚੰਨਪ੍ਰੀਤ ਸਿੰਘ ਬੇਦੀ, ਅਮਰੀਕ ਸਿੰਘ ਬਿੱਟੂ, ਵਰਿੰਦਰ ਕੁਮਾਰ ਪੱਪੂ ਮਹਾਜਨ, ਖੁਸ਼ਹਾਲ ਸਿੰਘ, ਬਾਊ ਸਤਪਾਲ ਸ਼ਰਮਾ, ਲੁਭਾਇਆ ਮਸੀਹ ਡੇਰਾ ਪਠਾਣਾ, ਜਸਬੀਰ ਸਿੰਘ ਡੇਰਾ ਪਠਾਣਾ, ਸੁਖਦੇਵ ਸਿੰਘ ਖਹਿਰਾ, ਸਰਪੰਚ ਨਾਨਕ ਸਿੰਘ ਢੇਸੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਬੱਚਿਆਂ ਨੂੰ ਸਾਹਿਬਜ਼ਾਦਿਆਂ ਦਾ ਇਤਿਹਾਸ ਸੁਣਾਉਣਾ ਬਹੁਤ ਜ਼ਰੂਰੀ : ਭਾਈ ਹਰਜਿੰਦਰ ਸਿੰਘ ਰਜਾਦਾ ਅਗਲੀ ਖ਼ਬਰ -ਮਾਮਲਾ ਸਿਆਸੀ ਦਬਾਅ ਹੇਠ ਮਿਲਕ ਪਲਾਂਟ ਵਲੋਂ ਪਿੰਡ ਕਲੇਰ ਕਲਾਂ ਦੀ ਸੁਸਾਇਟੀ ਬੰਦ ਕਰਨ ਦਾ- ਵੇਰਕਾ ਡੇਅਰੀ ਕ੍ਰਾਂਤੀਕਾਰੀ...
Ad Position 24