15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਢੰਡੇ ਵਿਖੇ ਦੁੱਧ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 28-12-2025
ਹਰਚੋਵਾਲ, 27 ਦਸੰਬਰ (ਢਿੱਲੋਂ, ਭਾਮ)- ਪਿੰਡ ਢੰਡੇ ਵਿਖੇ ਸਾਹਿਬਜ਼ਾਦਿਆਂ ਤੇ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਬਾਬਾ ਮੋਹਣ ਸਿੰਘ ਵਲੋਂ ਸਾਹਿਬਜ਼ਾਦਿਆਂ ਤੇ ਬਾਬਾ ਜੀਵਨ ਸਿੰਘ ਦੇ ਇਤਿਹਾਸ ਤੋਂ ਆਈਆਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਨੌਜਵਾਨਾਂ ਵਲੋਂ ਸਮੂਹ ਸ਼ਹੀਦਾਂ ਦੀ ਯਾਦ 'ਚ ਦੁੱਧ ਦੇ ਲੰਗਰ ਲਗਾਏ ਗਏ | ਇਸ ਮੌਕੇ ਮਾਸਟਰ ਸਵਿੰਦਰ ਸਿੰਘ ਢਿੱਲੋਂ, ਅਮਨਦੀਪ ਸਿੰਘ ਅਮਨ, ਸਰਪੰਚ ਸੁਖਰਾਜ ਸਿੰਘ, ਅਵਤਾਰ ਸਿੰਘ ਸਾ. ਸਰਪੰਚ, ਦਵਿੰਦਰ ਸਿੰਘ ਸਾ. ਸਰਪੰਚ, ਪ੍ਰਭਜੋਤ ਸਿੰਘ ਚੰਨ, ਸੁਖਦੇਵ ਸਿੰਘ ਸੇਬੀ, ਸਿੰਗਾਰਾ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ ਲੱਖਾ ਮੈਂਬਰ, ਗੁਰਦਿਆਲ ਸਿੰਘ, ਨਿਸ਼ਾਨ ਸਿੰਘ, ਲਖਬੀਰ ਸਿੰਘ, ਗੁਰਮੀਤ ਸਿੰਘ, ਆਕਾਸ਼ਦੀਪ ਸਿੰਘ, ਗੁਰਵਿੰਦਰ ਸਿੰਘ, ਸਾਹਿਲਦੀਪ ਸਿੰਘ, ਹਰਮਨ ਸਿੰਘ, ਜਸ਼ਨਦੀਪ ਸਿੰਘ, ਦਲਜੀਤ ਸਿੰਘ, ਹੁਸਨਪ੍ਰੀਤ ਸਿੰਘ, ਜਸਵੰਤ ਸਿੰਘ ਜੱਸਾ, ਤਰਲੋਕ ਸਿੰਘ, ਗੁਰਨਾਮ ਸਿੰਘ, ਸੰਤੋਖ ਸਿੰਘ ਸੋਖਾ, ਜਗਿੰਦਰ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਟਰੱਸਟ ਨੇ ਲੰਗਰ ਲਗਾਇਆ ਅਗਲੀ ਖ਼ਬਰ ਰਾਮ ਸਿੰਘ ਦੱਤ ਯਾਦਗਾਰੀ ਹਾਲ ਕਮੇਟੀ ਮੈਂਬਰਾਂ ਵਲੋਂ ਵਿੱਛੜੇ ਸਾਥੀ ਕਾਮਰੇਡ ਅਵਤਾਰ ਸਿੰਘ ਨੂੰ ਸ਼ਰਧਾਂਜਲੀ
Ad Position 24