ਬਟਾਲਾ, 27 ਦਸੰਬਰ (ਹਰਦੇਵ ਸਿੰਘ ਸੰਧੂ)- ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਪਾਰਕ ਟਰੱਸਟ ਵਲੋਂ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਸੰਬੰਧੀ ਟਰੱਸਟ ਦੇ ਪ੍ਰਧਾਨ ਕੁਲਵੰਤ ਸਿੰਘ ਕੌਂਸਲਰ, ਪਲਵਿੰਦਰ ਸਿੰਘ ਲੰਬੜਦਾਰ ਕੌਸਲਰ, ਵਕੀਲ ਰਜਿੰਦਰ ਸਿੰਘ ਪਦਮ, ਗਿਆਨੀ ਹਰਬੰਸ ਸਿੰਘ ਹੰਸਪਾਲ, ਮਾਸਟਰ ਪ੍ਰਵੀਨ ਸਿੰਘ, ਬਾਵਾ ਸਿੰਘ, ਅਮਰਜੀਤ ਸਿੰਘ, ਭੁਪਿੰਦਰਪਾਲ ਸਿੰਘ ਰੰਧਾਵਾ, ਹਰਪਾਲ ਸਿੰਘ, ਅਰਮਜੋਤ ਸਿੰਘ ਚੌਧਰੀ, ਨਰਿੰਦਰ ਸਿੰਘ ਸੇਖਵਾਂ, ਸਤਬੀਰ ਸਿੰਘ, ਸੁਖਦੇਵ ਸਿੰਘ ਭੋਲਾ, ਰਣਧੀਰ ਸਿੰਘ ਕੌਸਲਰ, ਮਨਜੀਤ ਸਿੰਘ, ਅਮਰਜੋਤ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ ਹੰਸਪਾਲ, ਸ਼ੁਭਾਸ਼ ਓਹਰੀ, ਡਾ. ਮਨਪ੍ਰੀਤ ਸਿੰਘ, ਸੁੱਚਾ ਸਿੰਘ ਸੁਚੇਤਗੜ੍ਹ, ਪ੍ਰੀਤਮ ਸਿੰਘ, ਬਲਵਿੰਦਰ ਕੁਮਾਰ, ਮਾ.ਜੋਗਿੰਦਰ ਸਿੰਘ, ਅਸ਼ੋਕ ਕੁਮਾਰ, ਹਰਬਖ਼ਸ ਸਿੰਘ ਕਲਸੀ, ਜਗਤਾਰ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ |