17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 29-12-2025
ਪਠਾਨਕੋਟ, 28 ਦਸੰਬਰ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਭ ਤੋਂ ਪਹਿਲਾਂ ਨਿੱਤਨੇਮ ਦੀਆਂ ਬਾਣੀਆ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਭਾਈ ਹਰਮੀਤ ਸਿੰਘ ਖੁੰਡੀ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਤੇ ਭਾਈ ਮਨਿੰਦਰ ਸਿੰਘ ਤੇ ਭਾਈ ਰਾਜਨ ਸਿੰਘ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ, ਜਥੇਦਾਰ ਕੁਲਵੰਤ ਸਿੰਘ ਸੰਧੂ, ਮੈਨੇਜਰ ਸੋਹਨ ਸਿੰਘ, ਮਨਮੋਹਨ ਸਿੰਘ ਕੇਸਰ, ਡਾ: ਬਲਬੀਰ ਸਿੰਘ, ਹਰਜੀਤ ਸਿੰਘ, ਪਿ੍ਤਪਾਲ ਸਿੰਘ, ਰਣਜੀਤ ਸਿੰਘ, ਜੋਗਿੰਦਰ ਸਿੰਘ, ਕਮਲਜੀਤ ਸਿੰਘ, ਹਰਭਜਨ ਸਿੰਘ, ਰਵਿੰਦਰ ਸਿੰਘ, ਸਤਨਾਮ ਸਿੰਘ, ਪਵਨ ਕੁਮਾਰ, ਦਵਿੰਦਰ ਸਿੰਘ ਬਾਬਾ, ਦਲਜੀਤ ਸਿੰਘ, ਜਸਵੰਤ ਸਿੰਘ, ਚਰਨਜੀਤ ਸਿੰਘ, ਮਹਿੰਦਰ ਸਿੰਘ ਖ਼ਾਨਪੁਰ, ਜਸਵਿੰਦਰ ਸਿੰਘ, ਬਲਵੰਤ ਸਿੰਘ, ਸਰਬਜੀਤ, ਡਾ: ਰਣਜੀਤ ਸਿੰਘ, ਤਿ੍ਲੋਕ ਸਿੰਘ, ਸੁਰਿੰਦਰ ਸਿੰਘ ਮਠਾੜੂ, ਗੁਰਦੀਪ ਸਿੰਘ, ਮਹਿੰਦਰ ਸਿੰਘ ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਹਰਸਿਮਰਨ ਸਿੰਘ, ਸੁਖਵਿੰਦਰ ਸਿੰਘ, ਇਕਬਾਲ ਸਿੰਘ, ਰੀਤੂ ਕੌਰ ਸੇਠੀ, ਭੁਪਿੰਦਰ ਕੌਰ, ਰਾਜਿੰਦਰ ਕੌਰ, ਹਰਜੀਤ ਕੌਰ, ਅਮਰਜੀਤ ਕੌਰ, ਨਰਿੰਦਰ ਕੌਰ, ਸੁਰਜੀਤ ਕੌਰ, ਸਤਵੰਤ ਕੌਰ, ਰਾਜਵਿੰਦਰ ਕੌਰ, ਸੁਰਜੀਤ ਕੌਰ, ਪਰਮਜੀਤ ਕੌਰ, ਬਲਬੀਰ ਕੌਰ, ਤੇਜਿੰਦਰ ਕੌਰ, ਨਿਰਮਲ ਕੌਰ ਖ਼ਾਲਸਾ, ਕਮਲਜੀਤ ਕੌਰ, ਪ੍ਰਦੀਪ ਕੌਰ, ਮਹਿੰਦਰ ਕੌਰ ਸੈਣੀ, ਜਸਵੰਤ ਕੌਰ, ਮਾਨਸ ਕੌਰ, ਬਲਵਿੰਦਰ ਕੌਰ, ਸੁਰਿੰਦਰ ਕੌਰ, ਰਾਜਿੰਦਰ ਕੌਰ, ਰਜੀ ਮਹਾਜਨ, ਸੁਖਜਿੰਦਰ ਕੌਰ, ਹਰਪ੍ਰੀਤ ਕੌਰ, ਚਰਨਜੀਤ ਕੌਰ, ਕਮਲਾ ਕੌਰ, ਅਮਨਪ੍ਰੀਤ ਕੌਰ, ਸੁਰਜੀਤ ਕੌਰ, ਸੁਰਜੀਤ ਕੌਰ ਬੇਦੀ ਅਤੇ ਪਵਨਪ੍ਰੀਤ ਬੇਦੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਰੱਖਿਆ ਪ੍ਰਬੰਧਾਂ ਨੰੂ ਮਜ਼ਬੂਤ ਕਰਨ ਦੇ ਮੰਤਵ ਨਾਲ ਡੈਮ ਪ੍ਰੋਜੈਕਟ ਸਾਈਟ 'ਤੇ ਪੰਜਾਬ ਪੁਲਿਸ ਤੇ ਫ਼ੌਜ ਵਲੋਂ ਮੌਕ ਡਰਿ... ਅਗਲੀ ਖ਼ਬਰ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਲੋਕਾਂ ਨੂੰ ਘਰ-ਘਰ ਜਾ ਕੇ ਕੀਤਾ ਜਾਗਰੂਕ
Ad Position 24