ਬਟਾਲਾ, 29 ਦਸੰਬਰ (ਸਤਿੰਦਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਡੱਲਾ ਮੋੜ 'ਤੇ ਅਜੀਤ ਸਿੰਘ ਪੱਪੂ ਡੱਲਾ ਦੀ ਅਗਵਾਈ ਹੇਠ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸ਼ਹਾਦਤਾਂ ਨੂੰ ਪ੍ਰਣਾਮ ਕੀਤਾ ਗਿਆ | ਇਸ ਮੌਕੇ ਕੁਲਬੀਰ ਸਿੰਘ, ਅਜੀਤ ਸਿੰਘ, ਸੰਤੋਖ ਸਿੰਘ, ਗੁਰਪਾਲ ਸਿੰਘ, ਯੁਧਵੀਰ ਸਿੰਘ, ਬਲਦੇਵ ਸਿੰਘ, ਡਾ. ਸਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪਟਵਾਰੀ, ਲਾਭ ਸਿੰਘ, ਪਲਵਿੰਦਰ ਸਿੰਘ, ਰਾਜੂ, ਲਾਡੂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਆਉਣ-ਜਾਣ ਵਾਲੀਆਂ ਸੰਗਤਾਂ ਦੀ ਸੇਵਾ ਕੀਤੀ |