21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ਼ਹੀਦੀ ਦਿਹਾੜਿਆਂ ਨੂੰ ਸਰਮਪਿਤ ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 31-12-2025
ਧਾਰੀਵਾਲ, 30 ਦਸੰਬਰ (ਸਵਰਨ ਸਿੰਘ)-ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜਿ੍ਹਆਂ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਨਾਨਕਪੁਰੀ ਵਿਖੇ ਨਵੀਂ ਅਬਾਦੀ ਯੂਥ ਕਲੱਬ ਵਲੋਂ ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਇਲਾਕੇ ਭਰ ਤੋਂ ਸ਼ਰਧਾਲੂਆਂ ਨੇ ਭਾਗ ਲਿਆ | ਇਸ ਮੌਕੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਸ਼ਰਧਾਲੂਆਂ ਕੋਲੋਂ ਗੁਰੂਆਂ, ਸਿੱਖ ਪੰਥ ਦੀਆਂ ਸ਼ਖ਼ਸੀਅਤਾਂ ਅਤੇ ਸ਼ਹੀਦੀਆਂ ਸਬੰਧੀ ਪ੍ਰਸ਼ਨ ਪੁੱਛੇ ਗਏ | ਇਸ ਮੌਕੇ ਜੇਤੂਆਂ ਨੂੰ ਗੁਰਦੁਆਰਾ ਸ੍ਰੀ ਨਾਨਕਪੁਰੀ ਪ੍ਰਬੰਧਕ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ ਅਤੇ ਕਮੇਟੀ ਮੈਂਬਰ ਪਰਮਜੀਤ ਸਿੰਘ ਨੇ ਸਰਟੀਫਿਕੇਟ ਤੇ ਇਨਾਮ ਵੰਡੇ |
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਦਾ ਸਰਕਾਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ ਅਗਲੀ ਖ਼ਬਰ ਏ. ਐਲ. ਸੀ. ਲੇਬਰ ਦਫ਼ਤਰ ਬਚਾਓ ਮੋਰਚੇ ਨੇ ਜੀ.ਏ. ਟੂ ਡੀ.ਸੀ. ਨਾਲ ਕੀਤੀ ਮੁਲਾਕਾਤ
Ad Position 24