20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪਿੰਡ ਐਨੇਕੋਟ ਕਲਾਂ 'ਚ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

Ad Position 21
No active advertisement
ਪਿੰਡ ਐਨੇਕੋਟ ਕਲਾਂ 'ਚ ਧਾਰਮਿਕ ਸਮਾਗਮ ਦੌਰਾਨ ਕੀਰਤਨ ਕਰਤਾ <br/> 31-12-2025
ਬਟਾਲਾ, 30 ਦਸੰਬਰ (ਸਤਿੰਦਰ ਸਿੰਘ)-ਪਿੰਡ ਐਨੇਕੋਟ ਕਲਾਂ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ ਵਲੋਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਗੀ ਸਿੰਘਾਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਕਥਾਵਾਚਕ ਨੇ ਸੰਗਤਾਂ ਨਾਲ ਗੁਰਮਮਿ ਵਿਚਾਰਾਂ ਸਾਂਝੀਆਂ ਕਰਦਿਆਂ ਸ਼ਾਹਿਬਜਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਐਮ.ਐਸ. ਸੰਧੂ, ਸਿਕੰਦਰ ਸਿੰਘ, ਗੁਰਜਿੰਦਰ ਸਿੰਘ ਕਲੇਰ ਸਮੇਤ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚਾਈਨਾ ਡੋਰ ਮਨੁੱਖਾਂ ਅਤੇ ਪੰਛੀਆਂ ਲਈ ਬਹੁਤ ਹੀ ਘਾਤਕ-ਪ੍ਰਧਾਨ ਹਰਬੀਰ ਸਿੰਘ ਰਾਏਮਲ ਅਗਲੀ ਖ਼ਬਰ ਮੁੱਖ ਮੰਤਰੀ ਦਾ ਸ਼ੋ੍ਰਮਣੀ ਕਮੇਟੀ 'ਤੇ ਟਿੱਪਣੀ ਕਰਨਾ ਮੰਦਭਾਗਾ-ਲਾਡੀ
Ad Position 24