10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਦੀ ਨਵੀਂ ਟੀਮ ਦੀ ਹੋਈ ਚੋਣ

Ad Position 21
No active advertisement
ਅਜੀਤ ਡੈਸਕ 03-06-2025
ਫ਼ਾਜ਼ਿਲਕਾ, 2 ਜੂਨ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਦੀ ਇਕ ਮੀਟਿੰਗ ਨਵਨਿਯੁਕਤ ਪ੍ਰਧਾਨ ਐਡਵੋਕੇਟ ਅਲੋਕ ਕਟਾਰੀਆ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪ੍ਰਧਾਨ ਕਟਾਰੀਆ ਨੇ ਆਪਣੀ ਨਵੀਂ ਟੀਮ ਦੀ ਘੋਸ਼ਣਾ ਕਰਦਿਆਂ ਕਲੱਬ ਦੇ ਮੈਂਬਰ ਰਾਜੀਵ ਕੁੱਕੜ ਦੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ | ਜਦੋਂ ਕਿ ਗੌਰਵ ਕੁੱਕੜ ਨੂੰ ਖ਼ਜ਼ਾਨਚੀ ਚੁਣਿਆ ਗਿਆ | ਇਸ ਤੋਂ ਇਲਾਵਾ ਗੋਲਡੀ ਲੂਥਰਾ ਨੂੰ ਪੀ.ਆਰ.ਓ., ਨੀਰਜ ਸ਼ਰਮਾ ਨੂੰ ਪ੍ਰੋਜੈਕਟ ਸਕੱਤਰ ਚੁਣਿਆ ਗਿਆ | ਇਸ ਮੌਕੇ ਪ੍ਰਧਾਨ ਅਲੋਕ ਕਟਾਰੀਆ ਨੇ ਕਿਹਾ ਕਿ ਬਾਕੀ ਰਹਿੰਦੀ ਕਾਰਜਕਾਰਨੀ ਦੀ ਘੋਸ਼ਣਾ ਵੀ ਜਲਦੀ ਹੀ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਵਿਕਾਸ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਜ਼ਿਲ੍ਹੇ ਦੇ ਪਿੰਡਾਂ 'ਚ ਕਿਸਾਨਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਤੇ ਸਿੱਖ ਵੈੱਲਫੇਅਰ ਸੁਸਾਇਟੀ ਨੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
Ad Position 24