10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਕੇਰਾ ਖੇੜਾ ਸਕੂਲ 'ਚ ਵਿਸ਼ਵ ਵਾਤਾਵਰਨ ਦਿਵਸ ਤਹਿਤ ਲਗਾਏ ਪੌਦੇ

Ad Position 21
No active advertisement
ਅਜੀਤ ਡੈਸਕ 03-06-2025
ਬੱਲੂਆਣਾ, 2 ਜੂਨ (ਜਸਮੇਲ ਸੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਸਕੂਲ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਵਿਚ ਚੰਗੇ ਵਾਤਾਵਰਨ ਦੇ ਨਿਰਮਾਣ ਲਈ ਨਵੇਂ ਪੌਦੇ ਵੀ ਲਗਾਏ ਗਏ | ਈਕੋ ਕਲੱਬ ਤਹਿਤ ਇੰਚਾਰਜ ਮੈਡਮ ਪ੍ਰੀਆ ਨੇ ਨਵੇਂ ਲਗਾਏ ਪੌਦਿਆਂ ਦੀ ਸਾਂਭ ਸੰਭਾਲ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੇ ਸਰਕਾਰੀ ਹਸਪਤਾਲ ਦੇ ਮਰੀਜ਼ਾਂ ਲਈ ਕੀਤੀ ਲੰਗਰ ਸੇਵਾ ਅਗਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸਕੂਲ ਵਿਚ ਸਮਰ ਕੈਂਪ ਨਾਲ ਮਾਪੇ ਅਧਿਆਪਕ ਮਿਲਣੀ ਕਰਵਾਈ
Ad Position 24