29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੁਖਬੀਰ ਅੱਜ ਫ਼ਾਜ਼ਿਲਕਾ ਦੇ ਹੜ੍ਹ ਪੀੜਤ ਪਿੰਡਾਂ ਦੀਆਂ ਸੁਣਨਗੇ ਤਕਲੀਫ਼ਾਂ

Ad Position 21
No active advertisement
ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 30 ਅਗਸਤ ਦਿਨ ਸਨਿਚਰਵਾਰ ਨੂੰ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ | ਇਸ ਸਬੰਧੀ ਉਨ੍ਹਾਂ ਦੇ ਓ.ਐੱਸ.ਡੀ. ਸਤਿੰਦਰਜੀਤ ਸਿੰਘ ਮੰਟਾ ਨੇ ਦੱਸਿਆ ਕਿ ਸ. ਸੁਖਬੀਰ ਸਿੰਘ ਬਾਦਲ ਸਵੇਰੇ 11 ਵਜੇ ਮੁਹਾਰ ਜਮਸ਼ੇਰ ਅਤੇ ਨੂਰਸ਼ਾਹ ਪਿੰਡਾਂ ਅੰਦਰ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਜਾਣਨਗੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਾਕਾ ਬਰਾੜ ਨੇ ਰਾਹਤ ਸਮੱਗਰੀ ਦੇ ਦੋ ਟਰੱਕ ਭੇਜੇ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਦਾ ਨੌਜਵਾਨ ਕਾਬੂ
Ad Position 24