29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਅਬੋਹਰ ਵਿਖੇ ਕੁਸ਼ਤੀ ਭਲਵਾਨ ਅਭੀਮੰਨੂ ਨੇ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 30-08-2025
ਅਬੋਹਰ, 29 ਅਗਸਤ(ਸੁਖਜੀਤ ਸਿੰਘ ਬਰਾੜ)-ਕੁਸ਼ਤੀ ਕੋਚਿੰਗ ਸੈਂਟਰ ਅਬੋਹਰ ਦੇ ਕੁਸ਼ਤੀ ਭਲਵਾਨ ਅਭੀਮੰਨੂ ਨੇ ਰਾਂਚੀ ਵਿਖੇ ਸਮਾਪਤ ਹੋਈ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਦੇ 97 ਕਿੱਲੋਗਰਾਮ ਭਾਰ ਵਰਗ ਦੇ ਗਰੀਕੋ ਰੋਮਨ ਸਟਾਈਲ 'ਚ ਸੋਨੇ ਦਾ ਤਗਮਾ ਜਿੱਤ ਕੇ ਅਬੋਹਰ ਤੇ ਮਾਪਿਆਂ ਦਾ ਨਾਮ ਦੇਸ਼ ਭਰ ਵਿਚ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ 'ਤੇ ਜੇਤੂ ਅਭੀਮੰਨੂ ਨੇ ਕੁਸ਼ਤੀ ਕੋਚ ਹਰਪਿੰਦਰਜੀਤ ਸਿੰਘ ਸੰਧੂ ਨੇ ਅਭੀਮੰਨੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਾਡੀਆਂ ਉਮੀਦਾਂ 'ਤੇ ਖਰਾ ਉੱਤਰਿਆ ਹੈ ਅਤੇ ਆਉਣ ਵਾਲੇ ਸਮੇਂ 'ਚ ਦੇਸ਼ ਲਈ ਹੋਰ ਵੱਡੀਆਂ ਮੱਲਾ ਮਾਰੇਗਾ | ਇਸ ਮੌਕੇ ਹੋਰ ਕੁਸ਼ਤੀ ਭਲਵਾਨ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਬਰਾਮਦ ਹੋਣ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਵਿਧਾਇਕ ਕਾਕਾ ਬਰਾੜ ਨੇ ਰਾਹਤ ਸਮੱਗਰੀ ਦੇ ਦੋ ਟਰੱਕ ਭੇਜੇ
Ad Position 24