18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 02-09-2025
ਜਲਾਲਾਬਾਦ, 1 ਸਤੰਬਰ (ਕਰਨ ਚੁਚਰਾ)-ਥਾਣਾ ਅਮੀਰ ਖਾਸ ਪੁਲਿਸ ਨੇ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਤਰਸੇਮ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਾਸੀ ਰੁਕਨਾ ਕਾਸਮ ਕੇ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਨੂੰ ਇੱਕ ਦਰਖਾਸਤ ਸੀਨੀਅਰ ਕਪਤਾਨ ਪੁਲਿਸ ਫ਼ਾਜ਼ਿਲਕਾ ਵਲੋ ਪੈਸਿਆਂ ਦੀ ਠੱਗੀ ਮਾਰਨ ਸਬੰਧੀ ਮਿਲੀ ਸੀ ਜਿਸ ਦੇ ਆਧਾਰ 'ਤੇ ਜਗਮੀਤ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਰੁਕਨਾ ਕਾਸਮ ਕੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਲੁੱਟਮਾਰ ਕਰਨ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਰਾਸ਼ਟਰੀ ਪੋਸ਼ਣ ਹਫ਼ਤੇ ਤਹਿਤ ਪੌਸ਼ਟਿਕ ਖ਼ੁਰਾਕ ਬਾਰੇ ਕੀਤਾ ਜਾਗਰੂਕ
Ad Position 24