18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਲੁੱਟਮਾਰ ਕਰਨ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 02-09-2025
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਪੁਲਿਸ ਨੇ ਕੁੱਟਮਾਰ ਅਤੇ ਲੁੱਟਮਾਰ ਕਰਨ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਉਰਮਿਲਾ ਮੋਗਾ ਪਤਨੀ ਸੁਭਾਸ਼ ਚੰਦਰ ਮੋਗਾ ਵਾਸੀ ਸਿਵਲ ਲਾਈਨ ਫੇਸ 1 ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸ਼ੀਨਮ ਪਤਨੀ ਗੌਰਵ ਮੋਂਗਾ ਪੁੱਤਰੀ ਛਿੰਦਰਪਾਲ ਵਾਸੀ ਸਿਵਲ ਲਾਈਨ ਫੇਸ 1 ਫ਼ਾਜ਼ਿਲਕਾ ਨੇ 18 ਅਗਸਤ ਨੂੰ ਉਸ ਦੇ ਕਮਰੇ ਵਿਚ ਦਾਖਲ ਹੋ ਕੇ ਮਾਰਕੁੱਟ ਕੀਤੀ ਤੇ ਹੱਥਾਂ ਵਿਚ ਪਾਈਆਂ ਸੋਨੇ ਦੀਆਂ ਚੂੜੀਆਂ ਤੇ 20,000 ਰੁਪਏ ਨਗਦੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ 38 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਸੇਵਾ-ਮੁਕਤ ਹੋਏ ਮੰਗਤ ਰਾਮ ਅਗਲੀ ਖ਼ਬਰ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24