17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕਚਹਿਰੀ ਵਿਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 03-09-2025
ਮੰਡੀ ਅਰਨੀਵਾਲਾ, 2 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਬ ਤਹਿਸੀਲ ਅਰਨੀਵਾਲਾ ਦੇ ਵਿਚੋਂ ਅੱਜ ਸਮੂਹ ਵਸੀਕਾ ਨਵੀਸ ਸਟਾਫ਼ ਅਤੇ ਹੋਰ ਲੋਕਾਂ ਵੱਲੋਂ ਦੋ ਨੌਜਵਾਨਾਂ ਨੂੰ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਵਿੱਚ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਇਹਨਾਂ ਨੌਜਵਾਨਾਂ ਵੱਲੋਂ ਇੱਥੇ ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜਦ ਇਸ ਦਾ ਉੱਥੇ ਕੰਮ ਕਰ ਰਹੇ ਸਟਾਫ਼ ਨੂੰ ਲੱਗਾ ਤਾਂ ਉਨ੍ਹਾਂ ਵੱਲੋਂ ਪਿੱਛਾ ਕਰਕੇ ਇਹਨਾਂ ਨੂੰ ਕਾਬੂ ਕੀਤਾ ਅਤੇ ਬਾਅਦ ਵਿੱਚ ਇਹਨਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ | ਇਹ ਨੌਜਵਾਨ ਆਪਣੀ ਪਹਿਚਾਣ ਪਿੰਡ ਜੰਡਵਾਲਾ ਭੀਮੇ ਸ਼ਾਹ ਦੇ ਰਹਿਣ ਵਾਲੇ ਵਜੋਂ ਦੱਸ ਰਹੇ ਸਨ | ਪੁਲਿਸ ਵਲੋਂ ਇਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਜਲਾਲਾਬਾਦ ਨੇ ਹੜ੍ਹਾਂ ਦੀ ਤਾਜ਼ਾ ਸਥਿਤੀ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ ਅਗਲੀ ਖ਼ਬਰ ਐੱਸ.ਡੀ.ਐਮ. ਰਾਜਪੂਤ ਨੇ ਸੱਯਦ ਵਾਲਾ 'ਚ ਮੀਂਹ ਪ੍ਰਭਾਵਿਤ ਪਰਿਵਾਰਾਂ ਨੂੰ ਵੰਡਿਆ ਰਾਸ਼ਨ
Ad Position 24