19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਖੂਈਆ ਸਰਵਰ ਤੋ ਹੜ੍ਹ ਪੀੜਤਾਂ ਲਈ ਰਾਸ਼ਨ ਲੈ ਕੇ ਟਰਾਲੀਆਂ ਰਵਾਨਾ

Ad Position 21
No active advertisement
ਅਜੀਤ ਡੈਸਕ 03-09-2025
ਅਬੋਹਰ, 2 ਸਤੰਬਰ (ਪ. ਪ.)-ਉਪ ਮੰਡਲ ਦੇ ਪਿੰਡ ਖੂਈਆਂ ਸਰਵਰ ਦੀ ਗਰਾਮ ਪੰਚਾਇਤ ਅਤੇ ਪਿੰਡ ਦੇ ਯੂਥ ਵਲੋਂ ਖੂਈਆਂ ਸਰਵਰ ਦੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਰਾਸ਼ਨ ਅਤੇ ਹੋਰ ਜ਼ਰੂਰੀ ਚੀਜ਼ਾਂ ਲੈ ਕੇ ਯੂਥ ਦੀ ਟੀਮ ਟਰਾਲੀਆਂ ਲੈ ਕੇ ਰਵਾਨਾ ਹੋਈ | ਪਿੰਡ ਦੇ ਨੌਜਵਾਨਾਂ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਪੰਜਾਬੀਅਤ ਲਈ ਖੜਦਾ ਹੈ | ਇਹ ਮਿਸਾਲ ਅੱਜ ਖੂਈਆਂ ਸਰਵਰ ਵਾਲਿਆਂ ਨੇ ਦਿੱਤੀ ਹੈ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਦੇਣ ਤੇ ਧੰਨਵਾਦੀ ਹਾਂ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ 'ਚ 3 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਮੋਟਰਸਾਈਕਲ ਮਾਰ ਕੇ ਸੱਟਾਂ ਮਾਰਨ ਦੇ ਸੰਬੰਧ 'ਚ ਵਿਅਕਤੀ ਵਿਰੁੱਧ ਪਰਚਾ ਦਰਜ
Ad Position 24