17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਨਸ਼ਾ ਕਰਦਾ ਇੱਕ ਕਾਬੂ

Ad Position 21
No active advertisement
ਅਜੀਤ ਡੈਸਕ 04-09-2025
ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਦੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਨੇੜੇ ਹਨੂਮਾਨ ਮੰਦਿਰ ਪਿੰਡ ਖੂਈ ਖੇੜਾ ਪਾਸ ਪੁੱਜੀ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਹਰਦੀਪ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਖੂਈ ਖੇੜਾ ਨਵੀਂ ਸੜਕ ਬਣ ਰਹੀ ਸੜਕ ਭਾਰਤ ਮਾਲਾ 'ਤੇ ਕੱਟ ਚੜ੍ਹਦੇ ਵਾਲੇ ਪਾਸੇ ਪਿੰਡ ਖੂਈ ਖੇੜਾ ਬੈਠਾ ਹੈਰੋਇਨ ਦਾ ਨਸ਼ਾ ਕਰ ਰਿਹਾ ਹੈ | ਪੁਲਿਸ ਨੇ ਰੇਡ ਕਰਕੇ ਉਸ ਨੂੰ ਇੱਕ ਸਿਲਵਰ ਪੰਨੀ, 10 ਰੁਪਏ ਦੇ ਸੜੇ ਨੋਟ, ਇੱਕ ਲਾਈਟਰ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਚੇਅਰਪਰਸਨ ਮੈਡਮ ਖ਼ੁਸ਼ਬੂ ਸਵਨਾ ਰਾਹਤ ਸਮੱਗਰੀ ਲੈ ਕੇ ਪਹੁੰਚੇ ਪਿੰਡ ਗੱਟੀ ਨੰਬਰ 1 'ਚ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
Ad Position 24